ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਜੂਨ ਨੂੰ ਪੰਜਾਬ ਦੇ ਸੰਗਰੂਰ ‘ਚ ਰੋਡ ਸ਼ੋਅ ਕਰਨਗੇ। ਮਿਲੀ ਹੋਈ ਜਾਣਕਾਰੀ ਮੁਤਾਬਕ ਉਹ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੋਡ ਸ਼ੋਅ ਕਰਨਗੇ।
ਉਨ੍ਹਾਂ ਨਾਲ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵੀ ਮੌਜਦ ਹੋਣਗੇ। ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੁਲਿਸ ਵੱਲੋ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ ,
ਲੋਕ ਸਭਾ ਸੀਟ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਹਲਕੇ ਤੋਂ ਵਿਧਾਇਕ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉਨ੍ਹਾਂ ਨੇ ਰਾਜੇਂਦਰ ਨਗਰ ਉਪ ਚੋਣ ਲਈ ਨਰਾਇਣ ਦੇ ਲੋਕਾਂ ਨਾਲ ਰੋਡ ਸ਼ੋਅ ਕੀਤਾ।