ਮੰਗਲਵਾਰ, ਅਪ੍ਰੈਲ 28, 2026 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ, ਪੰਜਾਬ ਪੁਲਿਸ ਨੂੰ ਮਿਲਿਆ 27 ਜੂਨ ਤੱਕ ਦਾ ਸਮਾਂ

by propunjabtv
ਜੂਨ 22, 2022
in Featured, Featured News, ਪੰਜਾਬ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਰਾਤ ਮਾਨਸਾ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 27 ਜੂਨ ਤਕ ਪੰਜਾਬ ਪੁਲਸ ਦੇ ਰਿਮਾਂਡ ’ਤੇ ਭੇਜ ਦਿੱਤਾ। ਪੁਲਸ ਨੈ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ ਅੱਜ 7 ਦਿਨਾ ਰਿਮਾਂਡ ਸਮਾਪਤ ਹੋਣ ਤੋਂ ਪਹਿਲਾਂ ਸ਼ਾਮ ਨੂੰ ਲਾਰੈਂਸ ਬਿਸ਼ਨੋਈ ਨੂੰ ਖਰੜ ਤੋਂ ਮਾਨਸਾ ਅਦਾਲਤ ’ਚ ਲਿਆਂਦਾ ਗਿਆ ਤਾਂ ਕਿ ਉਸ ਤੋਂ ਹੋਰ ਪੁੱਛਗਿੱਛ ਕਰਨ ਲਈ ਰਿਮਾਂਡ ਹਾਸਲ ਕੀਤਾ ਜਾ ਸਕੇ। ਮਾਨਸਾ ਪਹੁੰਚਣ ’ਤੇ ਉਸ ਦਾ ਸਿਵਲ ਹਸਪਤਾਲ ’ਚੋਂ ਮੈਡੀਕਲ ਕਰਵਾਇਆ ਗਿਆ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਹਮਲਾਵਰਾਂ ਨੇ 29 ਮਈ ਨੂੰ ਅੰਨ੍ਹੇਵਾਹ ਗੋਲ਼ੀਆਂ ਵਰ੍ਹਾ ਕਤਲ ਕਰ ਦਿੱਤਾ ਸੀ।

ਇਸ ਤੋਂ ਥੋੜ੍ਹੀ ਦੇਰ ਬਾਅਦ ਸੋਸ਼ਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਗਰੁੱਪ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਇਸ ਤੋਂ ਬਾਅਦ ਪੰਜਾਬ ਪੁਲਸ ਨੇ ਪਟਿਆਲਾ ਹਾਊਸ ਕੋਰਟ ਤੋਂ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਤੇ ਮਾਨਸਾ ਅਦਾਲਤ ਤੋਂ ਉਸ ਦਾ 7 ਦਿਨਾ ਰਿਮਾਂਡ ਹਾਸਲ ਕੀਤਾ। ਇਸ ਦੌਰਾਨ ਪੁੱਛਗਿੱਛ ’ਚ ਕਈ ਅਹਿਮ ਖ਼ੁਲਾਸੇ ਵੀ ਹੋਏ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ’ਚ ਸ਼ਾਮਲ 6 ਸ਼ੂਟਰਾਂ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਸ ਨੇ ਦੱਸਿਆ ਕਿ ਕਤਲਕਾਂਡ ਦੇ ਮਾਸਟਰਮਾਈਂਡ ਸ਼ੂਟਰ ਪ੍ਰਿਯਵਰਤ ਉਰਫ਼ ਫ਼ੌਜੀ ਨੇ ਕਤਲ ਦੀ ਸਾਜਿਸ਼ ਰਚੀ, ਜੋ ਲਗਾਤਾਰ ਗੋਲਡੀ ਬਰਾੜ ਦੇ ਸੰਪਰਕ ’ਚ ਸੀ।

Tags: Lawrence Bishnoipunjab policesidhu moosewala
Share202Tweet126Share51

Related Posts

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਇਆ ਵੱਡਾ ਧਮਾਕਾ, ਟੁੱਟੀ ਪੱਟੜੀ; ਇੱਕ ਦੀ ਮੌਤ

ਅਪ੍ਰੈਲ 28, 2026

‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਅਪ੍ਰੈਲ 28, 2026

ਦੋ ਪਹੀਆ ਚਲਾਉਣ ਦੇ ਬਦਲੇ ਨਿਯਮ, ਇਹ ਕਰਨ ‘ਤੇ ਲੱਗਿਆ ਬੈਨ

ਅਪ੍ਰੈਲ 28, 2026

ਸਿੱਕਮ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੰਗਟੋਕ ਵਿੱਚ ‘ਨੌਜਵਾਨ ਦੋਸਤਾਂ’ ਨਾਲ ਫੁੱਟਬਾਲ ਖੇਡਦੇ ਆਏ ਨਜ਼ਰ

ਅਪ੍ਰੈਲ 28, 2026

ਪੰਜਾਬ ‘ਚ ‘ਮਿਸ਼ਨ ਅਨਵੇਸ਼ਨ’ ਦੀ ਸ਼ੁਰੂਆਤ; ਗੈਸ ਤੇ ਤੇਲ ਦੀ ਖੋਜ ਲਈ ਸਰਵੇਖਣ ਸ਼ੁਰੂ

ਅਪ੍ਰੈਲ 28, 2026

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 28, 2026
Load More

Recent News

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਇਆ ਵੱਡਾ ਧਮਾਕਾ, ਟੁੱਟੀ ਪੱਟੜੀ; ਇੱਕ ਦੀ ਮੌਤ

ਅਪ੍ਰੈਲ 28, 2026

‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਅਪ੍ਰੈਲ 28, 2026

ਦੋ ਪਹੀਆ ਚਲਾਉਣ ਦੇ ਬਦਲੇ ਨਿਯਮ, ਇਹ ਕਰਨ ‘ਤੇ ਲੱਗਿਆ ਬੈਨ

ਅਪ੍ਰੈਲ 28, 2026

ਸਿੱਕਮ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੰਗਟੋਕ ਵਿੱਚ ‘ਨੌਜਵਾਨ ਦੋਸਤਾਂ’ ਨਾਲ ਫੁੱਟਬਾਲ ਖੇਡਦੇ ਆਏ ਨਜ਼ਰ

ਅਪ੍ਰੈਲ 28, 2026

ਪੰਜਾਬ ‘ਚ ‘ਮਿਸ਼ਨ ਅਨਵੇਸ਼ਨ’ ਦੀ ਸ਼ੁਰੂਆਤ; ਗੈਸ ਤੇ ਤੇਲ ਦੀ ਖੋਜ ਲਈ ਸਰਵੇਖਣ ਸ਼ੁਰੂ

ਅਪ੍ਰੈਲ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.