ਸੋਮਵਾਰ, ਅਗਸਤ 4, 2025 09:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਾਕਿਸਤਾਨ ‘ਚ 264 ਰੁਪਏ ਪ੍ਰਤੀ ਲੀਟਰ ਡੀਜ਼ਲ ਹੋਣ ਕਾਰਨ ਸਿੱਖ ਯਾਤਰੂਆਂ ਦਾ ਵਧਾਇਆ ਗਿਆ ਕਿਰਾਇਆ

by propunjabtv
ਜੂਨ 22, 2022
in Featured News, ਦੇਸ਼, ਵਿਦੇਸ਼
0

ਗੁਆਂਢੀ ਮੁਲਕ ਪਾਕਿਸਤਾਨ ਵਿਖੇ ਦਿਨ ਬ ਦਿਨ ਵਧ ਰਹੀ ਮਹਿੰਗਾਈ ਦੀ ਮਾਰ ਜਿੱਥੇ ਉੱਥੋਂ ਦੇ ਸਥਾਨਕ ਲੋਕਾਂ ਤੇ ਭਾਰੀ ਪੈ ਰਹੀ ਹੈ ਉੱਥੇ ਹੀ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀ ਇਸ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਗੁਆਂਢੀ ਮੁਲਕ ਭਾਰਤ ਤੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂਆਂ ਕੋਲੋਂ ਇਸ ਵਜ੍ਹਾ ਦੇ ਕਾਰਨ ਕਿਰਾਇਆ ਵਧਾਇਆ ਗਿਆ ਹੈ ਕਿ ਪਾਕਿਸਤਾਨ ਦੇਸ਼ ਅੰਦਰ ਵੱਧ ਤੇਲ ਡੀਜ਼ਲ ਜੋ ਕਿ ਦੋ ਸੌ ਪੈਂਹਠ ਰੁਪਏ ਤਕ ਪੁੱਜ ਗਿਆ ਹੈ ।

ਉਸ ਦੀ ਵਜ੍ਹਾ ਕਾਰਨ ਭਾਰਤੀ ਸਿੱਖ ਸ਼ਰਧਾਲੂਆਂ ਕੋਲੋਂ ਗਿਆਰਾਂ ਹਜਾਰ ਪੰਜ ਸੌ ਰੁਪਏ ਪ੍ਰਤੀ ਸ਼ਰਧਾਲੂ ਪਾਕਿਸਤਾਨੀ ਕਰੰਸੀ ਵਸੂਲ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਕਿਰਾਇਆ ਅੱਧਾ ਲਿਆ ਜਾਂਦਾ ਸੀ ਜਿਸ ਨਾਲ ਭਾਰਤੀ ਕਰੰਸੀ ਤਿੱਨ ਹਜ਼ਾਰ ਰੁਪਏ ਬਣਦੀ ਸੀ ਤੇ ਹੁਣ ਪਰ ਪਾਕਿਸਤਾਨੀ ਕਰੰਸੀ ਦੇ ਮੁਤਾਬਕ ਭਾਰਤੀ ਕਰੰਸੀ ਪੰਜ ਹਜ਼ਾਰ ਤੋਂ ਪਚਵੰਜਾ ਸੌ ਰੁਪਏ ਬਣ ਰਹੀ ਹੈ ਉਨ੍ਹਾਂ ਦੱਸਿਆ ਕਿ ਦੱਸ ਦਿਨ ਦਾ ਇਹ ਕਿਰਾਇਆ ਬਿਲਕੁਲ ਵਾਜਬ ਹੈ ਤੇ ਸ਼ਰਧਾਲੂਆਂ ਨੂੰ ਦਸ ਦਿਨ ਲਈ ਸਪੈਸ਼ਲ ਬੁੱਕ ਕੀਤੀਆਂ ਵਿਸ਼ੇਸ਼ ਏਅਰ ਕੰਡੀਸ਼ਨ ਬੱਸਾਂ ਤੇ ਪੂਰੀ ਸੁਰੱਖਿਆ ਤਹਿਤ ਵੱਖ ਵੱਖ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਅੰਦਰ ਡੀਜ਼ਲ ਪੈਟਰੋਲ ਦੇ ਰੇਟ ਬਹੁਤ ਘੱਟ ਸਨ ਜਿਸ ਕਰਕੇ ਸ਼ਰਧਾਲੂਆਂ ਕੋਲੋਂ ਕਿਰਾਇਆ ਵੀ ਘੱਟ ਵਸੂਲਿਆ ਜਾਂਦਾ ਸੀ ਮਗਰ ਹੁਣ ਡੀਜ਼ਲ ਦੇ ਰੇਟ ਪਾਕਿਸਤਾਨ ਵਿੱਚ ਅਸਮਾਨੀ ਚੜ੍ਹਨ ਕਰਕੇ ਭਾਰਤ ਤੋਂ ਪੁੱਜੇ ਸ਼ਰਧਾਲੂਆਂ 11500 ਰੁਪਏ ਪਾਕਿਸਤਾਨੀ ਕਰੰਸੀ ਮੁਤਾਬਕ ਇਹ ਕਿਰਾਇਆ ਵਸੂਲਿਆ ਗਿਆ ਹੈ।

ਇੱਥੇ ਦੱਸਣਯੋਗ ਹੈ ਕਿ ਇੱਕੀ ਜੂਨ ਨੂੰ ਭਾਰਤ ਤੋਂ ਚਾਰ ਸੌ ਵੀਹ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਗਿਆ ਸੀ ਜਿੱਥੇ ਭਾਰਤੀ ਸਿੱਖ ਸ਼ਰਧਾਲੂਆਂ ਕੋਲੋਂ ਕਰਾਇਆ ਪਿਛਲੇ ਜਥਿਆਂ ਨਾਲੋਂ ਦੁਗਣਾ ਵਸੂਲਿਆ ਗਿਆ ਹੈ। ਜਿਸ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੇ ਇਸ ਦਾ ਇਤਰਾਜ਼ ਕੀਤਾ ਸੀ ਉਸ ਇਤਰਾਜ਼ ਨੂੰ ਦੂਰ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਸਤਵੰਤ ਸਿੰਘ ਨੇ ਇਹ ਵਿਸਥਾਰ ਵਿੱਚ ਜਾਣਕਾਰੀ ਹੈ।

Tags: dieselpakistan sikhpriceSikh passengers
Share199Tweet124Share50

Related Posts

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 5 ਦਿਨ ਪਏਗਾ ਜ਼ੋਰਦਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 4, 2025

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025
Load More

Recent News

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 5 ਦਿਨ ਪਏਗਾ ਜ਼ੋਰਦਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 4, 2025

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.