ਵੀਰਵਾਰ, ਸਤੰਬਰ 3, 2026 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

russia ukraine war: ਰੂਸ ਨੇ ਪੂਰਬੀ ਯੂਕ੍ਰੇਨ ‘ਚ 2 ਪਿੰਡਾਂ ‘ਤੇ ਕੀਤਾ ਕਬਜ਼ਾ

by propunjabtv
ਜੂਨ 23, 2022
in ਵਿਦੇਸ਼
0

ਰੂਸੀ ਫੌਜ ਨੇ ਪੂਰਬੀ ਯੂਕ੍ਰੇਨ ਦੇ ਖੇਤਰ ‘ਤੇ ਆਪਣੀ ਪਕੜ ਵਧਾਉਂਦੇ ਹੋਏ ਵੀਰਵਾਰ ਨੂੰ ਦੋ ਪਿੰਡਾਂ ‘ਤੇ ਕਬਜ਼ਾ ਕਰ ਲਿਆ। ਇਸ ਦੇ ਨਾਲ ਹੀ, ਰੂਸ ਇਕ ਪ੍ਰਮੁੱਖ ਰਾਜਮਰਗ ‘ਤੇ ਕਬਜ਼ਾ ਕਰ ਲੌਜਿਸਟਿਕਸ ਸਪਲਾਈ ਨੂੰ ਕੱਟਣ ਅਤੇ ਫਰੰਟਲਾਈਨ ਦੇ ਕੁਝ ਯੂਕ੍ਰੇਨੀ ਸੈਨਿਕਾਂ ਦੀ ਘੇਰਾਬੰਦੀ ਕਰਨਾ ਚਾਹੁੰਦਾ ਹੈ। ਬ੍ਰਿਟਿਸ਼ ਅਤੇ ਯੂਕ੍ਰੇਨੀ ਫੌਜ ਮੁਖੀ ਨੇ ਇਹ ਜਾਣਕਾਰੀ ਦਿੱਤੀ। ਬ੍ਰਿਟੇਨ ਦੇ ਰੱਖਿਆ ਮੰਤਰਾਲਾ ਨੇ ਕਿਹਾ ਕਿ ਯੂਕ੍ਰੇਨੀ ਸੈਨਿਕਾਂ ਨੂੰ ਲਾਈਸੀਚਾਂਸਕ ਸ਼ਹਿਰ ਨੇੜੇ ਕੁਝ ਇਲਾਕਿਆਂ ਤੋਂ ਪਿਛੇ ਹਟਾ ਲਿਆ ਗਿਆ ਹੈ ਤਾਂ ਕਿ ਘੇਰਾਬੰਦੀ ਦਾ ਖ਼ਦਸ਼ਾ ਟਾਲਿਆ ਜਾ ਸਕੇ। ਦਰਅਸਲ, ਰੂਸ ਨੇ ਉਥੇ ਸੈਨਿਕ ਭੇਜੇ ਹਨ ਜੋ ਇਲਾਕੇ ‘ਚ ਗੋਲੀਬਾਰੀ ਕਰ ਰਹੇ ਹਨ।

ਇਹ ਯੂਕ੍ਰੇਨ ਵਿਰੁੱਧ ਰੂਸ ਦੇ ਯੁੱਧ ‘ਚ ਇਕ ਨਵਾਂ ਯੁੱਧ ਖੇਤਰ ਹੈ। ਯੂਕ੍ਰੇਨ ਦੀ ਥਲ ਸੈਨਾ ਦੇ ਮੁਖੀ ਨੇ ਕਿਹਾ ਕਿ ਰੂਸੀ ਫੌਜੀਆਂ ਨੇ ਲੋਸਕੁਤੀਵਕਾ ਅਤੇ ਰਾਈ-ਓਲੇਕਸਾਂਦ੍ਰੀਵਕਾ ਪਿੰਡਾਂ ‘ਤੇ ਕਬਜ਼ਾ ਕਰ ਲਿਆ ਹੈ ਅਤੇ ਉਹ ਸੀਵੇਰੋਦੋਂਤਸਕ ਦੇ ਬਾਹਰ ਸਾਰੋਟਾਈਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਹਫ਼ਤਿਆਂ ਤੋਂ ਰੂਸੀ ਸੈਨਿਕ ਸੀਵੇਰੋਦੋਂਤਸਕ ‘ਤੇ ਗੋਲੀਬਾਰੀ ਅਤੇ ਹਵਾਈ ਹਮਲੇ ਕਰ ਰਹੇ ਹਨ ਜੋ ਲੁਹਾਂਸਕ ਖੇਤਰ ਦਾ ਕੇਂਦਰ ਹੈ। ਯੂਕ੍ਰੇਨੀ ਸੈਨਿਕ ਅਜੋਤ ਰਸਾਇਣਿਕ ਪਲਾਂਟ ‘ਚ ਲੁੱਕੇ ਹੋਏ ਹਨ ਜਿਥੇ ਕਰੀਬ 500 ਨਾਰਗਿਕ ਸ਼ਰਨ ਲੈ ਰਹੇ ਹਨ। ਬ੍ਰਿਟਿਸ਼ ਰੱਖਿਆ ਮੰਤਰਾਲਾ ਨੇ ਵੀਰਵਾਰ ਨੂੰ ਆਪਣੇ ਖੁਫੀਆ ਮੁਲਾਂਕਣ ‘ਚ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਰੂਸੀ ਸੈਨਿਕਾਂ ਦੇ ਲਾਈਸੀਚਾਂਸਕ ਵੱਲੋਂ ਵਧਣ ਦੀ ਸੰਭਾਵਨਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਕੁਝ ਯੂਕ੍ਰੇਨੀ ਫੌਜੀ ਟੁਕੜੀਆਂ ਨੂੰ ਹਟਾ ਲਿਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਘੇਰਾਬੰਦੀ ਤੋਂ ਬਚਾਇਆ ਜਾ ਸਕੇ।

Tags: 2 villagesRussia occupiesRussia Ukraine War
Share199Tweet125Share50

Related Posts

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.