ਸਿੱਧੂ ਮੂਸੇਵਾਲਾ ਦੇ ਗਾਣੇ ‘SYL’ ਦੇ ਬੋਲ
ਸਾਨੂੰ ਸਾਡਾ ਪਿਛੋਕੜ ਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਜਿੰਨਾ ਚਿਰ ਸਾਨੂੰ Sovereignity ਦਾ ਰਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਕੌਣ ਸੀ ਅੱਤ ਤੇ ਅੱਤਵਾਦੀ ਗਵਾਹੀ ਦੇ ਦਿਓ
ਹੁਣ ਤਾਂ ਬੰਦੀ ਸਿੰਘਾਂ ਨੂੰ ਰਿਹਾਈ ਦੇ ਦਿਓ
ਜਿੰਨਾ ਚਿਰ ਸਾਡੇ ਹੱਥੋਂ ਹੱਥਕੜੀਆਂ ਲਾਹ ਨਹੀਂ ਦਿੰਦੇ
See More