ਵੀਰਵਾਰ, ਅਕਤੂਬਰ 2, 2025 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

7th Pay Commission-ਮੁਲਾਜ਼ਮਾਂ ਦੇ ਖਾਤੇ ‘ਚ ਆਉਣਗੇ 2.18 ਲੱਖ ਰੁਪਏ ……. ਮੁਲਾਜਮਾ ਦੀ ਹੋਣ ਜਾ ਰਹੀ ਚਾਂਦੀ ?

by propunjabtv
ਜੂਨ 24, 2022
in ਦੇਸ਼
0

7th Pay Commission: ਜੇਕਰ ਤੁਸੀ ਕੇਂਦਰੀ ਕਰਮਚਾਰੀ ਹੋ ਤਾਂ , ਡੀਏ ਦਾ ਵਧਿਆ ਹੋਇਆ ਬਕਾਇਆ (DA and arrears) ਸਬੰਧਤ ਮੁਲਾਜ਼ਮਾਂ ਦੇ ਖਾਤੇ ਵਿੱਚ ਜਮਾਂ ਹੋਣ ਵਾਲਾ ਹੈ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

ਜੇਕਰ ਸਰਕਾਰ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ (employees and pensioners) ਦੀ ਸਲਾਹ ਮੰਨ ਲੈਂਦੀ ਹੈ ਤਾਂ ਜਲਦੀ ਹੀ ਉਨ੍ਹਾਂ ਦੇ ਖਾਤੇ ‘ਚ 2.18 ਲੱਖ ਰੁਪਏ ਇਕੱਠੇ ਆ ਸਕਦੇ ਹਨ। ਜਾਣਕਾਰੀ ਅਨੁਸਾਰ ਕੇਂਦਰੀ ਕਰਮਚਾਰੀ ਲੰਬੇ ਸਮੇਂ ਤੋਂ ਜਨਵਰੀ 2020 ਤੋਂ ਜੂਨ 2021 ਤੱਕ ਦਾ ਰੋਕਿਆ ਹੋਇਆ DA ਦੇਣ ਦੀ ਮੰਗ ਕਰ ਰਹੇ ਹਨ।

ਇਹ ਵੀ ਜਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਵਿੱਤ ਮੰਤਰਾਲੇ ਨੇ ਮਈ 2020 ਵਿੱਚ ਡੀਏ ਵਾਧੇ ਨੂੰ 30 ਜੂਨ 2021 ਤੱਕ ਰੋਕ ਦਿੱਤਾ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀਆਂ ਨਾਲ ਜੁਆਇੰਟ ਸਲਾਹਕਾਰ ਤੰਤਰ (JCM) ਦੀ ਮੀਟਿੰਗ ਹੋਵੇਗੀ।ਵਿੱਤ ਮੰਤਰਾਲਾ, ਪਰਸੋਨਲ ਟਰੇਨਿੰਗ ਵਿਭਾਗ ਦਾ ਖਰਚਾ ਵਿਭਾਗ ਸ਼ਾਮਿਲ ਹੋਵੇਗਾ।

ਇਹ ਵੀ ਪਤਾ ਲੱਗ ਰਿਹਾ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ 2.18 ਲੱਖ ਰੁਪਏ ਤੱਕ ਦਾ ਡੀਏ ਬਕਾਏ ਵਜੋਂ ਦੇ ਸਕਦੀ ਹੈ। DA ਦਾ ਬਕਾਇਆ ਕਰਮਚਾਰੀਆਂ ਦੇ ਪੱਧਰ ‘ਤੇ ਨਿਰਭਰ ਕਰਦਾ ਹੈ। ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਲਗਾਤਾਰ ਸਰਕਾਰ ਤੋਂ ਇਹ ਬਕਾਏ ਦੇਣ ਦੀ ਮੰਗ ਕਰ ਰਹੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 28 ਫੀਸਦੀ ਦਾ ਵਾਧਾ ਕੀਤਾ ਸੀ। ਪਹਿਲਾਂ ਉਨ੍ਹਾਂ ਨੂੰ 17 ਫੀਸਦੀ ਦੀ ਦਰ ਨਾਲ ਭੁਗਤਾਨ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਅਕਤੂਬਰ 2021 ‘ਚ ਇਸ ਨੂੰ 3 ਫੀਸਦੀ ਤੋਂ ਵਧਾ ਕੇ 31 ਫੀਸਦੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਮਾਰਚ 2022 ਵਿੱਚ ਇੱਕ ਵਾਰ ਫਿਰ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਪਤਾ ਲਗਾ ਹੈ ਕੀ ਲੈਵਲ-1 ਦੇ ਮੁਲਾਜ਼ਮਾਂ ਦਾ DA ਦਾ ਬਕਾਇਆ 11,880 ਰੁਪਏ ਤੋਂ 37,554 ਰੁਪਏ ਤੱਕ ਹੈ। ਇਹ ਜਾਣਕਾਰੀ ਲਈ ਦਸ ਦਈਏ ਕਿ 1,44,200 ਰੁਪਏ ਤੋਂ 2,18,200 ਰੁਪਏ ਦਾ ਡੀਏ ਲੈਵਲ-13 ਜਾਂ ਲੈਵਲ-14 (ਪੇਅ ਸਕੇਲ) ‘ਤੇ ਕਰਮਚਾਰੀਆਂ ‘ਤੇ (7ਵੇਂ ਸੀਪੀਸੀ ਬੇਸਿਕ ਪੇ ਸਕੇਲ ਰੁਪਏ 1,23,100 ਤੋਂ 2,15,900 ਰੁਪਏ) ਦਾ ਡੀਏ ਕੱਢਿਆ ਜਾਂਦਾ ਹੈ।

Tags: 7th pay commisionnational news
Share199Tweet124Share50

Related Posts

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025

ਕਾਲੀ ਮੰਦਰ ‘ਚ ਆਰਤੀ ਦੌਰਾਨ ਨਜ਼ਰ ਆਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟ੍ਰੈਡੀਸ਼ਨਲ ਸਟਾਈਲ, ਦੇਖੋ ਤਸਵੀਰਾਂ

ਅਕਤੂਬਰ 1, 2025

ਦਿੱਲੀ ਦੇ ਨਾਲ ਲੱਗਦੇ ਇਸ ਖੇਤਰ ‘ਚ 5,000 ਤੋਂ ਵੱਧ ਪਾਇਲਟਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਅਕਤੂਬਰ 1, 2025

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ‘ਚ ਹੋਣਗੇ ਸ਼ਾਮਲ

ਸਤੰਬਰ 30, 2025
Load More

Recent News

ਬਾਬਾ ਰਾਮਦੇਵ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 1 ਕਰੋੜ ਰੁਪਏ

ਅਕਤੂਬਰ 2, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ SGPC ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਕੀ EMI ਸਕਿੱਪ ਹੋਣ ‘ਤੇ RBI Lock ਕਰ ਦੇਵੇਗਾ ਤੁਹਾਡਾ SmartPhone ? ਗਵਰਨਰ ਨੇ ਕੀਤਾ ਸਪੱਸ਼ਟ

ਅਕਤੂਬਰ 2, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.