ਸ਼ੁੱਕਰਵਾਰ, ਫਰਵਰੀ 13, 2026 07:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਨੂੰ ਪਿਆਰ ਕਰਦੀ ਸੀ ਕਰੀਨਾ ਕਪੂਰ, ਕਿਸੇ ਵੀ ਕੀਮਤ ‘ਤੇ ਕਰਨਾ ਚਾਹੁੰਦੀ ਸੀ ਵਿਆਹ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ

by propunjabtv
ਜੂਨ 24, 2022
in ਦੇਸ਼, ਮਨੋਰੰਜਨ
0

ਕਰੀਨਾ ਕਪੂਰ ਅੱਜ ਦੇ ਸਮੇਂ ਵਿੱਚ ਪੂਰੇ ਭਾਰਤ ਵਿੱਚ ਜਾਣੀ ਜਾਂਦੀ ਹੈ ਅਤੇ ਹਰ ਕੋਈ ਉਸਨੂੰ ਬਹੁਤ ਪਸੰਦ ਵੀ ਕਰਦਾ ਹੈ। ਅੱਜ ਦੇ ਸਮੇਂ ‘ਚ ਕਰੀਨਾ ਕਪੂਰ ਬਾਲੀਵੁੱਡ ਦੀਆਂ ਉਨ੍ਹਾਂ ਅਭਿਨੇਤਰੀਆਂ ‘ਚ ਆਉਂਦੀ ਹੈ, ਜਿਨ੍ਹਾਂ ਨੇ ਬਾਲੀਵੁੱਡ ਨੂੰ ਇਕ ਨਹੀਂ, ਸਗੋਂ ਕਈ ਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਪੂਰੀ ਫਿਲਮ ਇੰਡਸਟਰੀ ਨੂੰ ਆਪਣਾ ਦਿਵਾਨਾ ਬਣਾ ਦਿੱਤਾ ਹੈ।

ਕਰੀਨਾ ਕਪੂਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਮੀਡੀਆ ‘ਚ ਕਾਫੀ ਸੁਰਖੀਆਂ ਬਟੋਰ ਰਹੀ ਹੈ, ਕਿਉਂਕਿ ਹਾਲ ਹੀ ‘ਚ ਕਰੀਨਾ ਕਪੂਰ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਰੀਨਾ ਕਪੂਰ ਭਾਰਤ ਦੇ ਮਸ਼ਹੂਰ ਨੇਤਾ ਰਾਹੁਲ ਗਾਂਧੀ ਨੂੰ ਬਹੁਤ ਪਿਆਰ ਕਰਦੀ ਸੀ ਅਤੇ ਕਰੀਨਾ ਕਿਸੇ ਵੀ ਕੀਮਤ ਉਨ੍ਹਾਂ ਨਾਲ ਵਿਆਹ ਕਰਨਾ ਚਾਹੁੰਦੀ ਸੀ। ਕਰੀਨਾ ਕਪੂਰ ਅਤੇ ਰਾਹੁਲ ਗਾਂਧੀ ਦੇ ਇਸ ਰਿਸ਼ਤੇ ਬਾਰੇ ਖੁਦ ਕਰੀਨਾ ਕਪੂਰ ਨੇ ਦੱਸਿਆ ਸੀ ਪਰ ਤੁਹਾਨੂੰ ਦੱਸ ਦੇਈਏ ਕਿ ਕਰੀਨਾ ਕਪੂਰ ਦਾ ਰਾਹੁਲ ਗਾਂਧੀ ਨਾਲ ਵਿਆਹ ਕਰਨਾ ਮਹਿਜ਼ ਸੁਪਨਾ ਹੀ ਰਹਿ ਗਿਆ।

ਬਾਲੀਵੁੱਡ ਅਦਾਕਾਰਾ ਤੇ ਟੀਵੀ ਹੋਸਟ ਸਿਮੀ ਗਰੇਵਾਲ (Simi Grewal) ਦਾ ਰਾਂਡੇਵੂ (Rendezvous) ਸ਼ੋਅ ਤੁਹਾਨੂੰ ਯਾਦ ਹੋਵੇਗਾ। ਇਸ ਸ਼ੋਅ (SImi Grewal Rendezvous) ਵਿੱਚ ਕਈ ਬਾਲੀਵੁੱਡ ਸੈਲੇਬ੍ਰਿਟੀ ਇੰਟਰਵਿਊ ਦਿੰਦੇ ਸੀ। ਇਹ ਇੱਕ ਚਰਚਿਤ ਇੰਟਰਨੈਸ਼ਨਲ ਟਾਕ ਸ਼ੋਅ ਸੀ, ਜਿਸ ਨੇ ਸਿੰਮੀ ਗਰੇਵਾਲ ਨੂੰ ਇੱਕ ਅਲੱਗ ਮੁਕਾਮ ਤੇ ਪਹੁੰਚਾਇਆ ਸੀ।

ਇਹ ਸ਼ੋਅ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਜੀ ਹਾਂ, ਹਾਲ ਹੀ `ਚ ਸਿੰਮੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਆਪਣੇ ਟਾਕ ਸ਼ੋਅ ਦੀ ਇੱਕ ਕਲਿੱਪ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਸੈਲੇਬ੍ਰਿਟੀਜ਼ ਨੂੰ ਪੁੱਛ ਰਹੀ ਹੈ ਕਿ ਜੇ ਉਨ੍ਹਾਂ ਨੂੰ ਮੌਕਾ ਮਿਲੇ ਤਾਂ ਉਹ ਕਿਸ ਚਰਚਿਤ ਸ਼ਖ਼ਸੀਅਤ ਨਾਲ ਡੇਟ `ਤੇ ਜਾਣਾ ਪਸੰਦ ਕਰਨਗੇ। ਤਾਂ ਵੱਖੋ ਵੱਖ ਸੈਲੇਬਜ਼ ਨੇ ਕਾਫ਼ੀ ਦਿਲਚਸਪ ਜਵਾਬ ਦਿਤੇ ਸੀ, ਪਰ ਇਨ੍ਹਾਂ ਚੋਂ ਸਭ ਤੋਂ ਦਿਲਚਸਪ ਤੇ ਅਲੱਗ ਜਵਾਬ ਕਰੀਨਾ ਕਪੂਰ ਦਾ ਸੀ।

ਰਾਹੁਲ ਗਾਂਧੀ ਨੂੰ ਡੇਟ ਕਰਨਾ ਪਸੰਦ ਕਰਾਂਗੀ: ਕਰੀਨਾ ਕਪੂਰ
ਕਰੀਨਾ ਕਪੂਰ ਨੂੰ ਸਿੰਮੀ ਗਰੇਵਾਲ ਦੇ ਟਾਕ ਸ਼ੋਅ ਰੈਂਡੇਵੂ `ਚ ਮਹਿਮਾਨ ਵਜੋਂ ਬੁਲਾਇਆ ਗਿਆ ਸੀ। ਇਹ ਐਪੀਸੋਡ 2002 `ਚ ਆਨ ਏਅਰ ਹੋਇਆ ਸੀ। ਜਦੋਂ ਕਰੀਨਾ ਨੂੰ ਪੁੱਛਿਆ ਗਿਆ ਕਿ ਉਹ ਕਿਸ ਸ਼ਖ਼ਸੀਅਤ ਨੂੰ ਡੇਟ ਕਰਨਾ ਪਸੰਦ ਕਰੇਗੀ ਤਾਂ ਉਸ ਨੇ ਰਾਹੁਲ ਗਾਂਧੀ ਦਾ ਨਾਂ ਲਿਆ ਸੀ। ਕਰੀਨਾ ਨੇ ਕਿਹਾ, “ਕੀ ਮੈਨੂੰ ਇਹ ਕਹਿਣਾ ਚਾਹੀਦਾ ਹੈ? ਕਿਉਂਕਿ ਮੈਂ ਉਸ ਨੂੰ ਜਾਨਣਾ ਚਾਹੁੰਦੀ ਹਾਂ। ਮੈਨੂੰ ਪਤਾ ਹੈ ਇਹ ਜਵਾਬ ਵਿਵਾਦ ਖੜਾ ਕਰਨ ਵਾਲਾ ਹੈ, ਪਰ ਹਾਂ, ਰਾਹੁਲ ਗਾਂਧੀ।” ਇਹ ਜਵਾਬ ਦੇ ਕੇ ਕਰੀਨਾ ਮੁਸਕੁਰਾਈ।

Tags: kareena kapoorlovedmarriedrahul gandi
Share200Tweet125Share50

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.