ਸ਼ਨੀਵਾਰ, ਮਾਰਚ 7, 2026 12:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ ਸਿੱਟ ਵੱਲੋਂ 6 ਡੇਰਾ ਪ੍ਰੇਮੀ ਗ੍ਰਿਫਤਾਰ

by propunjabtv
ਮਈ 17, 2021
in ਪੰਜਾਬ
0

ਫਰੀਦਕੋਟ: ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਗਠਿਤ SIT ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ ਐਤਵਾਰ ਸ਼ਾਮ ਨੂੰ ਸਿੱਟ ਨੇ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਦੀ ਪਹਿਚਾਣ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਵਜੋਂ ਹੋਈ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।
ਜ਼ਿਕਰਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰੇ ਸਨ। ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ। ਹੁਣ ਨਵੀਂ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐੱਸਆਈਟੀ ਨੂੰ ਮਿਲੀ ਵੱਡੀ ਸਫਲਤਾ ਤੋਂ ਬਾਅਦ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਤੇ ਸਰੂਪ ਚੋਰੀ ਕਰਨ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਜ਼ਾਵਾਂ ਮਿਲਣ ਲਈ ਵੱਡੀ ਆਸ ਜਾਗਦੀ ਵੀ ਦਿਖਾਈ ਦੇ ਰਹੀ ਹੈ।

 

Share199Tweet125Share50

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.