ਵੀਰਵਾਰ, ਜੁਲਾਈ 30, 2026 11:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CP ਦਫ਼ਤਰ ਲੁਧਿਆਣਾ ਮੂਹਰੇ ਪਰਿਵਾਰ ਸਮੇਤ ਕਰਨ ਲੱਗਾ ਸੀ ਖ਼ੁਦਕੁਸ਼ੀ

by propunjabtv
ਮਈ 17, 2021
in ਪੰਜਾਬ
0

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਾਹਮਣੇ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਆਤਮ ਦਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਆਪਣੇ ਅਤੇ ਪਤਨੀ ਤੇ ਬੱਚਿਆਂ ’ਤੇ ਪੈਟਰੋਲ ਛਿੜਕ ਦਿੱਤਾ ਤੇ ਮਾਚਸ ਨਾਲ ਅੱਗੇ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ’ਤੇ ਮੌਜੂਦਾ ਲੋਕਾਂ ਨੇ ਰੋਕ ਲਿਆ ਤੇ ਮਾਚਿਸ ਖੋਹ ਕੇ ਸੁੱਟ ਦਿੱਤੀ।
ਸਤਿੰਦਰਪਾਲ ਸਿੰਘ ਨਾਂ ਦੇ ਇਸ ਵਿਅਕਤੀ ਨੇ ਦੱਸਿਆ ਕਿ ਉਸਦੀ ਦੁਕਾਨ ’ਤੇ ਧੱਕੇ ਨਾਲ ਕਬਜ਼ਾ ਕੀਤਾ ਗਿਆ ਹੈ ਤੇ ਲੱਖਾਂ ਦਾ ਸਮਾਨ ਹੜੱਪ ਕਰ ਲਿਆ ਹੈ। ਉਸਨੇ ਦੱਸਿਆ ਕਿ ਉਸਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਪਰ ਪੁਲਿਸ ਨੇ ਉਲਟਾ ਉਸ ’ਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਤੇ ਜਦੋਂ ਐਸ ਐਚ ਓ ਨੂੰ ਮਿਲਣ ਗਿਆ ਤਾਂ ਉਲਟਾ ਐਸ ਐਚ ਓ ਨੇ ਉਸਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸਤਿੰਰਦਰਪਾਲ ਸਿੰਘ ਦੁੱਗਰੀ ਦੀ ਸੀ ਆਰ ਪੀ ਐਫ ਕਲੋਨੀ ਦਾ ਰਹਿਣ ਵਾਲਾ ਹੈ। ਮੌਕੇ ’ਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਪੁੱਜੇ ਤੇ ਉਸਨੂੰ ਨਾਲ ਲੈ ਗਏ।

Tags: ludhianasuicide
Share202Tweet127Share51

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result