ਸੰਗਰੂਰ ਜ਼ਿਮਨੀ ਚੋਣਾਂ ‘ਚ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ।ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ।ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ‘ਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।ਨਤੀਜਾ ਆਮ ਆਦਮੀ ਪਾਰਟੀ ਖਿਲਾਫ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।