ਐਤਵਾਰ, ਜਨਵਰੀ 11, 2026 02:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Budget 2022:ਪੰਜਾਬ ਬਜਟ ‘ਚ ਵੱਡੇ ਐਲਾਨ, ਦੇਖੋ ਮਾਨ ਸਰਕਾਰ ਨੇ ਕਿਹੜੇ-ਕਿਹੜੇ ਵਾਅਦੇ ਕੀਤੇ ਪੂਰੇ,ਪਹਿਲਾਂ ਦੇ ਬਜਟ ਨਾਲੋਂ 23.80% ਵੱਧ

by propunjabtv
ਜੂਨ 27, 2022
in Featured News, ਪੰਜਾਬ
0

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਹਿਲਾ ਬਜਟ ਪੇਸ਼ ਹੋ ਰਿਹਾ ਹੈ।ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ‘ਚ ਪੇਸ਼ ਕਰ ਰਹੇ ਹਨ।ਹਰਪਾਲ ਚੀਮਾ ਨੇ 2022-23 ਲਈ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਇੱਕ ਲੱਖ 55 ਹਜ਼ਾਰ 860 ਕਰੋੜ ਦੇ ਬਜਟ ਖਰਚ ਦਾ ਅਨੁਮਾਨ ਰੱਖਿਆ।ਇਹ ਸਾਲ 2021-22 ਤੋਂ 14 ਫੀਸਦੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ‘ਚ 66 ਹਜ਼ਾਰ 440 ਕਰੋੜ ਪਰਮਾਨੈਟ ਖਰਚਾ ਹੈ।ਜਿਸ ‘ਚ ਵੇਤਨ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਿਲ ਹੈ।

ਇਹ ਪਿਛਲੇ ਵਿੱਤੀ ਸਾਲ ਤੋਂ 11.10ਫੀਸਦੀ ਜਿਆਦਾ ਹੈ।ਜਿਸ ਦੇ ਲਈ ਉਨ੍ਹਾਂ ਨੇ ਵਿਰਾਸਤ ‘ਚ ਮਿਲੇ ਕਰਜ਼ੇ, 6ਵੇਂ ਪੇ ਕਮਿਸ਼ਨ ਲਾਗੂ ਕਰਨ ਅਤੇ ਕਰਜ਼ੇ ਦੀ ਅਦਾਇਗੀ ਨੂੰ ਦੱਸਿਆ।ਉਨ੍ਹਾਂ ਨੇ ਕਿਹਾ ਕਿ 10,978 ਕਰੋੜ ਰੁਪਏ ਦਾ ਕੈਪੀਟਕ ਐਕਸਪੈਂਡਿਚਰ ਰੱਖਿਆ ਗਿਆ ਹੈ।ਜਿਸ ‘ਚ ਪਿਛਲੀ ਵਾਰ ਦੇ ਮੁਕਾਬਲੇ 9 ਫੀਸਦੀ ਵਾਧਾ ਕੀਤਾ ਗਿਆ ਹੈ।ਇਸ ਤੋਂ ਸੂਬੇ ‘ਚ ਨਿਵੇਸ਼ ਨੂੰ ਵਧਾਵਾ ਦੇਣ ‘ਚ ਮਦਦ ਮਿਲੇਗੀ।

ਸਿੱਖਿਆ ਲਈ 2022-23 ‘ਚ ਸਕੂਲ ਅਤੇ ੳੇੁੱਚ ਸਿੱਖਿਆ ਲਈ ਪਿਛਲੇ ਸਾਲ ਦੇ ਮੁਕਾਬਲੇ 16 ਫੀਸਦੀ ਜਿਆਦਾ ਬਜਟ ਰੱਖਿਆ ਗਿਆ ਹੈ।

ਟੈਕਨੀਕਲ ਐਜ਼ੂਕੇਸ਼ਨ ‘ਚ 45 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਮੈਡੀਕਲ ਐਜ਼ੂਕੇਸ਼ਨ ‘ਚ 57 ਫੀਸਦੀ ਦਾ ਵਾਧਾ ਕੀਤੀ ਗਿਆ ਹੈ।

ਸਕੂਲਾਂ ‘ਚ ਇਨਫ੍ਰਾਸਟਕਚਰ ਨੂੰ ਦਰੁਸਤ ਕਰਨ ਲਈ ਸਟੇਟ ਮੈਨੇਜ਼ਰ ਦੀ ਤਾਇਨਾਤੀ ਹੋਵੇਗੀ।ਸਕੂਲ ਦੇ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ ਪੜਾਈ ਕਰਾਵਾਂਗੇ।ਇਸਦੇ ਲਈ 123 ਕਰੋੜ ਦੀ ਰਕਮ ਰੱਖੀ ਗਈ ਹੈ।
ਟੀਚਰਸ, ਸਕੂਲ ਹੈੱਡ, ਐਜ਼ੂਕੇਸ਼ਨਲ ਐਡਮਿਨਿਸਟ੍ਰੇਟਰ ਦੇ ਟ੍ਰੇਨਿੰਗ ਪ੍ਰੋਗਰਾਮ ਅਤੇ ਕੈਪਿਸਿਟੀ ਬਿਲਡਿੰਗ ਲਈ ਦੇਸ਼ ਅਤੇ ਵਿਦੇਸ਼ ‘ਚ ਸ਼ਾਰਟ ਅਤੇ ਮੀਡੀਅਮ ਟਰਮ ਕੋਰਸ ਕਰਾਏ ਜਾਣਗੇ।ਇਸਦੇ ਲਈ 30 ਕਰੋੜ ਰੁਪਏ ਰੱਖੇ ਗਏ ਹਨ।

ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ 100 ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਜਿੱਥੇ ਪ੍ਰੀ ਪ੍ਰਾਇਮਰੀ ਤੋਂ 12ਵੀਂ ਤੱਕ ਡਿਜੀਟਲ ਕਲਾਸਰੂਮ, ਲੈਬ, ਟ੍ਰੈਂਡ ਸਟਾਫ਼ ਹੋਵੇਗਾ। ਸਕੂਲ ਆਫ ਐਮੀਨੈਂਸ ਲਈ 200 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮਾਂ ਲਈ 500 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਸਰਕਾਰੀ ਸਕੂਲਾਂ ਦੀ ਛੱਤ ‘ਤੇ ਸੋਲਰ ਸਿਸਟਮ ਲਗਾਏ ਜਾਣਗੇ। ਇਸ ਵੇਲੇ 19176 ਸਕੂਲਾਂ ਵਿੱਚੋਂ 3596 ਸਕੂਲਾਂ ਵਿੱਚ ਲੱਗੇ ਹੋਏ ਹਨ। ਇਸ ਸਾਲ ਬਾਕੀ ਸਕੂਲਾਂ ਵਿੱਚ 100 ਕਰੋੜ ਦੀ ਲਾਗਤ ਨਾਲ ਸੋਲਰ ਸਿਸਟਮ ਲਗਾਏ ਜਾਣਗੇ।

ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਲਈ 2728 ਪੇਂਡੂ ਅਤੇ 212 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਹੈ। 2310 ਪੇਂਡੂ ਅਤੇ 93 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਟੁੱਟੀ ਹੋਈ ਹੈ। ਹਰ ਜ਼ਿਲ੍ਹੇ ਵਿੱਚ ਅਤਿ-ਆਧੁਨਿਕ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਬਜਟ ਵਿੱਚ 424 ਕਰੋੜ ਰੁਪਏ ਰੱਖੇ ਗਏ ਹਨ।
ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ। ਇਸ ਲਈ 23 ਕਰੋੜ ਰੁਪਏ ਰੱਖੇ ਗਏ ਹਨ।

11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਹਰੇਕ ਵਿਦਿਆਰਥੀ ਨੂੰ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਲਈ 50 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਸਰਕਾਰ ਪੰਜਾਬ ਵਿੱਚ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰੇਗੀ
ਚੀਮਾ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਵੱਡੇ ਪੱਧਰ ‘ਤੇ ਟੈਕਸ ਚੋਰੀ ਕੀਤੀ ਹੈ। ਟੈਕਸ ਚੋਰੀ ਨੂੰ ਰੋਕਣ ਅਤੇ ਪਾਰਦਰਸ਼ਤਾ ਵਧਾਉਣ ਲਈ ਸਰਕਾਰ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰ ਰਹੀ ਹੈ।

Tags: educationharpal cheemalatest punjabi newsPunjab Budget Session
Share198Tweet124Share50

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.