ਸੋਮਵਾਰ, ਅਗਸਤ 24, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSPCL ਵੱਲੋਂ ਇਕ ਦਿਨ ‘ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

by propunjabtv
ਜੂਨ 30, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਇਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।

ਇਸ ਸਾਲ ਪੀ.ਐੱਸ.ਪੀ.ਸੀ.ਐੱਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰਿਐਕਟਿਵ (ਐੱਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ, ਜਿਸ ਵਿੱਚ ਗਰਿੱਡ ਸਬ-ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।

Tags: power unitsPSPCLsupplies
Share200Tweet125Share50

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.