ਮੰਗਲਵਾਰ, ਮਾਰਚ 24, 2026 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Russia Ukraine War: ਬ੍ਰਿਟੇਨ ਨੇ ਯੂਕ੍ਰੇਨ ਲਈ ਹੋਰ ਫੌਜੀ ਸਹਾਇਤਾ ਦਾ ਕੀਤਾ ਐਲਾਨ

by propunjabtv
ਜੂਨ 30, 2022
in Featured, Featured News, ਵਿਦੇਸ਼
0

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੀਰਵਾਰ ਨੂੰ ਯੂਕ੍ਰੇਨ ਨੂੰ 1 ਅਰਬ ਪੌਂਡ ਦੀ ਫੌਜੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਾਨਸਨ ਨੇ ਮੈਡਰਿਡ ਵਿੱਚ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਨੇਤਾਵਾਂ ਦੇ ਸਿਖ਼ਰ ਸੰਮੇਲਨ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ, ‘ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਬੇਰਹਿਮੀ ਨਾਲ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਪੂਰੇ ਯੂਰਪ ਵਿੱਚ ਯੂਕ੍ਰੇਨ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰਾ ਹੈ।’ ਉਨ੍ਹਾਂ ਕਿਹਾ, ‘ਪੁਤਿਨ ਇਸ ਯੁੱਧ ਦਾ ਲਾਭ ਲੈਣ ਵਿੱਚ ਅਸਫ਼ਲ ਰਹੇ ਹਨ ਜਿਵੇਂ ਕਿ ਉਨ੍ਹਾਂ ਨੇ ਉਮੀਦ ਲਗਾਈ ਸੀ ਅਤੇ ਇਸ ਯੁੱਧ ਦੀ ਵਿਅਰਥਤਾ ਹੁਣ ਸਪੱਸ਼ਟ ਹੈ। ਬ੍ਰਿਟੇਨ ਵੱਲੋਂ ਯੂਕ੍ਰੇਨ ਨੂੰ ਦਿੱਤੇ ਜਾ ਰਹੇ ਹਥਿਆਰ, ਸਾਜ਼ੋ-ਸਾਮਾਨ ਅਤੇ ਸਿਖਲਾਈ ਨਾਲ ਯੂਕ੍ਰੇਨ ਦੀ ਰੱਖਿਆ ਪ੍ਰਣਾਲੀ ਮਜ਼ਬੂਤ ​​ਹੋਈ ਹੈ। ਅਸੀਂ ਯੂਕ੍ਰੇਨ ਵਿਚ ਪੁਤਿਨ ਦੀ ਅਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਯੂਕ੍ਰੇਨ ਦੇ ਲੋਕਾਂ ਦੇ ਨਾਲ ਖੜੇ ਰਹਾਂਗੇ।’

ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਯੂਕ੍ਰੇਨ ਦੀ ਪ੍ਰਭੂਸੱਤਾ ਨੂੰ ਬਹਾਲ ਕਰਨ ਲਈ ਰੂਸੀ ਫੌਜਾਂ ਵਿਰੁੱਧ ਵਧਦੀ ਹਮਲਾਵਰ ਮੁਹਿੰਮ ਲਈ ਯੂਕ੍ਰੇਨ ਨੂੰ ਬ੍ਰਿਟੇਨ ਵੱਲੋਂ ਆਰਥਿਕ ਮਦਦ ਪਹੁੰਚਾਈ ਜਾ ਰਹੀ ਹੈ। ਪਿਛਲੇ ਹਫ਼ਤੇ, ਪ੍ਰਧਾਨ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਸੀ ਕਿ ਬ੍ਰਿਟੇਨ ਯੂਕ੍ਰੇਨੀ ਹਥਿਆਰਬੰਦ ਬਲਾਂ ਲਈ ਇੱਕ ਵਿਆਪਕ ਨਵੇਂ ਸਿਖਲਾਈ ਪ੍ਰੋਗਰਾਮ ਦੀ ਪੇਸ਼ਕਸ਼ ਕਰ ਰਿਹਾ ਹੈ। ਬ੍ਰਿਟੇਨ ਦੇ ਰੱਖਿਆ ਸਕੱਤਰ ਬੇਨ ਵਾਲੇਸ ਨੇ ਕਿਹਾ, “ਯੂਕ੍ਰੇਨ ਪ੍ਰਤੀ ਬ੍ਰਿਟੇਨ ਦੀ ਵਚਨਬੱਧਤਾ ਅਸਲ ਅਤੇ ਸਥਿਰ ਹੈ ਅਤੇ ਅਸੀਂ ਰੂਸ ਦੇ ਰੁਖ ਬਦਲਣ ਤੱਕ ਉਨ੍ਹਾਂ ਨਾਲ ਖੜ੍ਹਾਂ ਰਹਾਂਗੇ। ਇਹ ਫੌਜੀ ਸਹਾਇਤਾ ਉਨ੍ਹਾਂ ਨੂੰ ਰੂਸੀ ਹਮਲੇ ਵਿਰੁੱਧ ਆਪਣੀ ਲੜਾਈ ਨੂੰ ਤੇਜ਼ ਕਰਨ ਵਿਚ ਮਦਦ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਉਨ੍ਹਾਂ ਕੋਲ ਰੱਖਿਆ ਸਮਰੱਥਾ ਹੈ।”

Tags: Britainmilitary aidRussia Ukraine WarUkraine
Share198Tweet124Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.