ਵੀਰਵਾਰ, ਅਪ੍ਰੈਲ 16, 2026 11:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਦੇ ਸੈਕਟਰ 38 ਦੀ ਉੱਨ ਮਾਰਕੀਟ ‘ਚ ਲੱਗੀ ਭਿਆਨਕ ਅੱਗ

by propunjabtv
ਮਈ 21, 2021
in ਦੇਸ਼
0

ਚੰਡੀਗੜ੍ਹ ਦੇ ਸੈਕਟਰ 38 / ਸੀ ਦੀ ਉੱਨ ਮਾਰਕੀਟ ਦੇ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਦੌਰਾਨ ਅੱਗ ਨੇ ਛੇ ਦੁਕਾਨਾਂ ਨੂੰ ਆਪਣੀ ਪਕੜ ਵਿਚ ਲੈ ਲਿਆ। ਅੱਗ ਲੱਗਣ ਕਾਰਨ ਦੁਕਾਨਾਂ ਸੜ ਕੇ ਸੁਵਾਹ ਹੋ ਗਈਆਂ।ਇਸ ਮੌਕੇ ‘ਤੇ ਪਹੁੰਚੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਬੜੀ ਮੁਸ਼ਕਿਲ ਅੱਗ’ ਤੇ ਕਾਬੂ ਪਾਇਆ। ਹਾਦਸੇ ‘ਚ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਅੱਗ ਵਿਚ ਕਿਸੇ ਵੀ ਤਰਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਸ਼ੁੱਕਰਵਾਰ ਸਵੇਰੇ ਨੂੰ ਵਾਪਰੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਗੱਡੀਆਂ ਮੌਕੇ’ ਤੇ ਪਹੁੰਚ ਗਈਆਂ।ਜਿਸ ਤੋਂ ਬਾਅਦ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਅੱਗ ਵਿਚ ਬਾਜ਼ਾਰ ਦੀਆਂ ਤਕਰੀਬਨ ਛੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਇਸ ਦੇ ਨਾਲ ਹੀ ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ ਹੈ।

Tags: chandigarhfireSECTOR 38 WOOL MARKET
Share200Tweet125Share50

Related Posts

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.