ਵੀਰਵਾਰ, ਜਨਵਰੀ 15, 2026 04:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉਗਰਾਹਾਂ ਜਥੇਬੰਦੀ ਕਿਸਾਨ ਅੰਦੋਲਨ ਤੋਂ ਇਲਾਵਾਂ ਸ਼ੁਰੂ ਕਰ ਰਹੀ ਇੱਕ ਅਲੱਗ ਅੰਦੋਲਨ

by propunjabtv
ਮਈ 22, 2021
in ਪੰਜਾਬ
0

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿੱਚੋਂ ਕਿਸਾਨ ਮੋਰਚੇ ਦੇ ਵਿੱਚ ਸੱਭ ਤੋਂ ਵੱਖਰੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੰਦੋਲਨ ਸਬੰਧੀ ਅਪਣੀ ਰਣਨੀਤੀ ਨੂੰ ਸਪੱਸ਼ਟ ਕੀਤਾ ਹੈ। ਚੰਡੀਗੜ੍ਹ ਪਹੁੰਚੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉੁਗਰਾਹਾਂ ਨੇ ਕਿਸਾਨ ਭਵਨ ਵਿਚ ਹੋਈ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਰੋਨਾ ਦੇ ਚਲਦੇ ਹੀ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਵਾਏ ਤੇ ਹੁਣ ਕੋਰੋਨਾ ਦੀ ਆੜ ਹੇਠ ਹੀ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਦੀਆਂ ਸਾਜ਼ਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਜਿਥੇ ਕਾਲੇ ਖੇਤੀ ਕਾਨੂੰਨ ਲਾਗੂ ਕਰਵਾਉਣ ਲਈ ਅੰਦੋਲਨ ਕਰ ਰਹੀ ਹੈ, ਉਥੇ ਦੇਸ਼ ਪੰਜਾਬ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦਾ ਮੁੱਦਾ ਲੈ ਕੇ ਸਰਕਾਰ ਦੇ ਮਾੜੇ ਪ੍ਰਬੰਧਾਂ ਵਿਰੁਧ ਵੀ ਅੰਦੋਲਨ ਕਰੇਗੀ। ਉਨ੍ਹਾਂ ਕਿਹਾ ਕਿ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਮੌਕੇ ਕਾਲਾ ਦਿਵਸ ਮਨਾਉਣ ਦਾ ਸੱਦਾ ਦਿਤਾ ਗਿਆ ਹੈ। ਇਸ ਦਿਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਦੇ ਨਾਲ ਹੀ ਕੋਰੋਨਾ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕਰਨ ਦੀ ਮੰਗ ਵੀ ਉਠਾਈ ਜਾਵੇਗੀ। ਉਗਰਾਹਾਂ ਨੇ ਇਹ ਵੀ ਸਪੱਸ਼ਟ ਕਰ ਦਿਤਾ ਕਿ ਯੂਨੀਅਨ ਕੋਰੋਨਾ ਦੇ ਨਿਯਮਾਂ ਦਾ ਪਾਲਣ ਕਰੇਗੀ। ਦਿੱਲੀ ਤੋਂ ਇਲਾਵਾ ਪੰਜਾਬ ’ਚ ਚੱਲ ਰਹੇ ਸਾਰੇ ਧਰਨਿਆਂ ’ਚ ਵੀ ਮਾਸਕ ਪਹਿਨਣ, ਸੈਨੀਟੇਸ਼ਨ ਤੇ ਦੂਰੀ ਰੱਖਣ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਟੈਸਟਾਂ ’ਤੇ ਵੈਕਸੀਨੇਸ਼ਨ ਵਿਰੁਧ ਨਹੀਂ ਪਰ ਇਹ ਕੰਮ ਲੋਕਾਂ ਨੂੰ ਜਾਗਰੂਕ ਕਰ ਕੇ ਸਮਝਾ ਕੇ ਹੋਣਾ ਚਾਹੀਦਾ ਹੈ। ਜ਼ਬਰਦਸਤੀ ਦੇ ਯੂਨੀਅਨ ਵਿਰੁਧ ਹੈ ਕਿਉਂਕਿ ਪੇਂਡੂ ਲੋਕਾਂ ’ਚ ਟੈਸਟਾਂ ਤੇ ਵੈਕਸੀਨੇਸ਼ਨ ਬਾਰੇ ਬਹੁਤ ਸ਼ੰਕੇ ਤੇ ਭਰਮ ਭੁਲੇੇਖੇ ਹਨ ਅਤੇ ਇਹ ਦੂਰ ਕੀਤੇ ਜਾਣੇ ਚਾਹੀਦੇ ਹਨ ਅਤੇ ਯੂਨੀਅਨ ਜਾਗਰੂਕਤਾ ਮੁਹਿੰਮ ’ਚ ਸਰਕਾਰ ਦਾ ਸਾਥ ਦੇਣ ਲਈ ਤਿਆਰ ਹੈ। ਦਿੱਲੀ ਮੋਰਚੇ ’ਚ ਟੈਸਟਾਂ ਲਈ ਯੂਨੀਅਨ ਦੇ ਅਪਣੇ ਡਾਕਟਰ ਤੇ ਹਸਪਤਾਲ ਸਹੂਲਤਾਂ ਹਨ ਜਿਸ ਕਰ ਕੇ ਸਰਕਾਰ ਨੂੰ ਜ਼ਿਆਦਾ ਚਿੰਤਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਕੋਰੋਨਾ ਨਿਯਮਾਂ ਦਾ ਪਾਲਣ ਕਰਨਗੇ। ਪਰ ਇਸੇ ਦੌਰਾਨ ਧਰਨੇ ਜਾਰੀ ਰਹਿਣਗੇ ਤੇ ਤਿੰਨੇ ਕਾਨੂੰਨਾਂ ਦੀ ਵਾਪਸੀ ਤਕ ਅੰਦੋਲਨ ਪੂਰੀ ਸ਼ਕਤੀ ਨਾਲ ਜਾਰੀ ਰਹੇਗਾ।ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸੰਸਦ ਮਾਰਚ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਹੀ ਵਾਪਸ ਲਿਆ ਗਿਆ ਸੀ ਅਤੇ ਅਗਲੀ ਰਣਨੀਤੀ ਮੋਰਚਾ ਸਹਿਮਤੀ ਨਾਲ ਹੀ ਸਥਿਤੀਆਂ ਮੁਤਾਬਕ ਬਣਾਏਗਾ।

Tags: farmer protestjoginder ugrahankisaan union
Share260Tweet163Share65

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.