ਸ਼ਨੀਵਾਰ, ਸਤੰਬਰ 12, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੰਯੁਕਤ ਕਿਸਾਨ ਮੋਰਚੇ ਦੀ ਕੇਂਦਰ ਨੂੰ ਗੱਲਬਾਤ ਲਈ ਚਿੱਠੀ,25 ਮਈ ਤੱਕ ਨਹੀਂ ਮਿਲਿਆ ਜਵਾਬ ਤਾਂ ………..

by propunjabtv
ਮਈ 22, 2021
in ਦੇਸ਼, ਪੰਜਾਬ
0

ਕਿਸਾਨੀ ਅੰਦੋਲਨ ਨੂੰ ਲਗਭਗ 6 ਮਹੀਨੇ ਦੇ ਕਰੀਬ ਸਮਾਂ ਹੋ ਗਿਆ ਹੈ | ਇਸ ਅੰਦੋਲਨ ਦੇ ਵਿੱਚ 3 ਖੇਤੀ ਕਾਨੂੰਨਾਂ ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਸਨ ਜੋ ਸਹਿਮਤੀ ਨਾਂ ਬਣਨ ਕਰਕੇ ਬੇਸਿੱਟਾ ਰਹੀਆਂ ਸਨ | ਹੁਣ ਲੰਬੇ ਸਮੇਂ ਤੋਂ ਕਿਸਾਨਾਂ ਅਤੇ ਕੇਂਦਰ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ| ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਚਿੱਠੀ ਵਿੱਚ ਮੁੱਖ ਤੌਰ ‘ਤੇ ਕਿਸਾਨੀ-ਅੰਦੋਲਨ ‘ਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਹੈ। ਇਸਦੇ ਨਾਲ ਹੀ ਸਰਕਾਰ ਨੂੰ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ। ਪੱਤਰ ਵਿੱਚ ਕਿਸਾਨ ਆਗੂਆਂ ਨੇ ਲਿਖਿਆ, ‘ਜੇਕਰ ਤੁਹਾਡੀ ਸਰਕਾਰ ਵੱਲੋਂ 25 ਮਈ ਤੱਕ ਕੋਈ ਠੋਸ ਤੇ ਸਕਾਰਾਤਮਕ ਹੁੰਗਾਰਾ ਨਹੀਂ ਮਿਲਦਾ ਤਾਂ ਅਸੀਂ 26 ਮਈ ਨੂੰ ਕੌਮੀ ਪੱਧਰ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਅਗਲੇ ਪੜਾਅ ਬਾਰੇ ਐਲਾਨ ਕਰਨ ਦੇ ਪਾਬੰਦ ਹੋਵਾਂਗੇ।’ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੋਰਚਾ ਸਰਕਾਰ ਦਾ ਧਿਆਨ ਭਟਕਾਉਣਾ ਨਹੀਂ ਚਾਹੁੰਦਾ ਹਾਲਾਂਕਿ ਕਿਸਾਨ ਰੋਜ਼ਾਨਾ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 470 ਸਾਥੀ ਕਿਸਾਨ ਜਾਨ ਗੁਆ ਚੁੱਕੇ ਹਨ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ 11 ਗੇੜਾਂ ਦੀ ਗੱਲਬਾਤ ਕਰਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢ ਸਕੀ ਤੇ 22 ਜਨਵਰੀ 2021 ਮਗਰੋਂ ਗੱਲਬਾਤ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ।ਸੰਯੁਕਤ ਕਿਸਾਨ ਮੋਰਚੇ ਨੇ ਇਸ ਚਿੱਠੀ ਵਿੱਚ ਮੁੱਖ ਤੌਰ ’ਤੇ ਕਿਸਾਨੀ-ਅੰਦੋਲਨ ਉਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਤੋਂ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ ਹੈ।

Tags: center vs kisaanfarmer protestKISAANmeetingpm modi
Share204Tweet128Share51

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.