ਵੀਰਵਾਰ, ਜੁਲਾਈ 16, 2026 10:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੋਰਾਂ ਨੇ ਚੋਰੀ ਕੀਤੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ, ਸਦਮੇ ‘ਚ ਪਰਿਵਾਰ

by propunjabtv
ਜੁਲਾਈ 3, 2022
in Featured News, ਪੰਜਾਬ
0

ਸ਼ਹਿਰ ਦੇ ਪੋਸ਼ ਇਲਾਕੇ ਹਰਿੰਦਰਾ ਨਗਰ ‘ਚ ਚੋਰਾਂ ਨੇ ਇੱਕ ਬੰਦ ਪਏ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦ ਪੁਰਾ ਪਰਿਵਾਰ ਆਪਣੀ ਰਿਸ਼ਤੇਦਾਰੀ ‘ਚ ਕੁੱਜ ਦਿਨ ਰਹਿਣ ਲਈ ਗਿਆ ਸੀ।

ਜਦ ਇਹ ਪਰਿਵਾਰ ਘਰ ਵਾਪਿਸ ਆਇਆ ਤਾਂ ਉਸ ਵੇਲੇ ਤੱਕ ਚੋਰਾਂ ਨੇ ਘਰ ਚ ਪਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈਕੇ ਰਫੂਚਕਰ ਹੋ ਗੁਏ।ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

ਜਾਣਕਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਉਹ ਤਿੰਨ ਦਿਨ ਲਈ ਆਪਣੀ ਰਿਸ਼ਤੇਦਾਰੀ ‘ਚ ਮਿਲਣ ਗਏ ਹੋਏ ਸਨ ਕਿ ਪਿੱਛੋਂ ਚੋਰਾਂ ਵੱਲੋਂ ਉਸਦੇ ਘਰ ਦੀ ਖਿੜਕੀ ਤੋੜ ਅੰਦਰ ਦਾਖਲ ਹੋਕੇ ਲਾਕਰ ਵਿਚੋਂ ਕਰੀਬ 20 ਤੋਲੇ ਸੋਨਾ ਜਿਸਦੀ ਅੰਦਾਜ਼ਾ ਕੀਮਤ 12 ਲੱਖ ਰੁਪਏ ਹੈ ਅਤੇ ਕਰੀਬ 12000 ਰੁਪਏ ਨਕਦੀ ਚੋਰੀ ਕਰਕੇ ਲੈ ਗੁਏ।ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਘਰ ਚ ਲੱਗੀ LED ਅਤੇ ਗੈਸ ਸਿਲੰਡਰ ਵੀ ਉਤਾਰ ਕੇ ਖਿੜਕੀ ਪਾਸ ਰਖਿਆ ਗਿਆ ਸੀ ਪਰ ਬਾਅਦ ਵਿਚ ਉਹ ਉਸ ਨੂੰ ਉਥੇ ਹੀ ਛੱਡ ਗਏ।

ਉਨ੍ਹਾਂ ਕਿਹਾ ਕਿ ਚੋਰਾਂ ਨੇ ਘਰ ਚ ਖੜੀ ਸਕੂਟਰੀ ਕੰਧ ਨਾਲ ਲਗਾ ਕੇ ਉਸ ਉਪਰ ਚੜ ਕੰਧ ਟੱਪ ਕੇ ਨਿਕਲੇ ਹਨ।ਉਨ੍ਹਾਂ ਕਿਹਾ ਕਿ ਗਲੀ ਚ ਲੱਗੇ ਇੱਕ ਘਰ ਚ ਕੈਮਰੇ ਚੈੱਕ ਕੀਤੇ ਪਰ ਕੁੱਜ ਜਿਆਦਾ ਪਤਾ ਨਹੀਂ ਲੱਗ ਸਕਿਆ।

ਇਸ ਮੌਕੇ ਜਾਂਚ ਅਧਿਕਾਰੀ ਸ਼ਵਿੰਦਰ ਸਿੰਘ ਨੇ ਕਿਹਾ ਕਿ ਸੁਰਜੀਤ ਸਿੰਘ ਵੱਲੋਂ ਸਾਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਸਬੰਧ ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ ਸਬੰਧੀ ਪੜਤਾਲ ਜਾਰੀ ਹੈ।।

Tags: latest punjabi newstheif
Share208Tweet130Share52

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.