ਫੌਜਾ ਸਿੰਘ ਸਰਾਰੀ ਮੰਤਰੀ ਵੱਜੋਂ ਸਹੁੰ ਚੁੱਕੀ, ਸਬ ਇੰਸਪੈਕਟਰ ਵਜੋਂ ਰਿਟਾਇਰ ਹੋਏ ਹਨ।
ਫੌਜਾ ਸਿੰਘ ਪੰਜਾਬ ਪੁਲਿਸ ਵਿੱਚੋਂ ਸਬ ਇੰਸਪੈਕਟਰ ਵਜੋਂ ਰਿਟਾਇਰ ਹੋਏ ਹਨ।ਰਿਟਾਇਰਮੈਂਟ ਤੋਂ ਬਾਅਦ ਫੌਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਸਨ।
ਪਹਿਲੀ ਵਾਰ ਹਲਕਾ ਗੁਰੂਸਹਾਏ ਤੋਂ ਚੋਣ ਲੜ ਕੇ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਹਰਾ ਕੇ ਵਿਧਾਇਕ ਬਣੇ ਹਨ।
ਪਹਿਲੀ ਵਾਰ ਹਲਕਾ ਗੁਰੂਸਹਾਏ ਤੋਂ ਚੋਣ ਲੜ ਕੇ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਹਰਾ ਕੇ ਵਿਧਾਇਕ ਬਣੇ ਹਨ।