ਸ਼ੁੱਕਰਵਾਰ, ਜੂਨ 6, 2025 06:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟਿਕਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

by propunjabtv
ਮਈ 23, 2021
in ਦੇਸ਼
0

ਦਿੱਲੀ ਦੀਆਂ ਬਰੂਹਾਂ ਤੇ ਨਵੰਬਰ ਮਹੀਨੇ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ਨੂੰ 6 ਮਹੀਨੇ ਹੋ ਚੱਲੇ ਹਨ। ਇਸ ਦੌਰਾਨ  ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਦਿੱਲੀ ਧਰਨੇ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਕਰਮਜੀਤ ਸਿੰਘ (70) ਪੁੱਤਰ ਪ੍ਰੀਤਮ ਸਿੰਘ ਵਾਸੀ ਸਕਰੌਦੀ ਜੋ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਰਕਰ ਸੀ।ਤੇ ਜਥੇਬੰਦੀ ਦੀ ਅਗਵਾਈ ਹੇਠ ਬੀਤੀ 16 ਮਈ ਨੂੰ ਕਿਸਾਨ ਮੋਰਚੇ ‘ਚ ਹਾਜ਼ਰੀ ਲਗਵਾਉਣ ਲਈ ਟਿਕਰੀ ਬਾਰਡਰ ਦਿੱਲੀ ਵਿਖੇ ਗਿਆ ਸੀ ਜਿੱਥੇ ਆਰਜੀ ਸ਼ੈੱਡ ਬਣਾਉਂਦੇ ਹੋਏ ਕਿਸਾਨ ਕਰਮਜੀਤ ਸਿੰਘ ਦੇ ਸਿਰ ਤੇ ਲੋਹੇ ਦਾ ਸਰੀਆ ਵੱਜ ਗਿਆ ਤੇ ਕਿਸਾਨ ਜਖ਼ਮੀ ਹੋ ਗਿਆ। ਜਿਸ ਨੂੰ ਸਾਥੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਰਾਤ ਕਰਮਜੀਤ ਸਿੰਘ ਨੇ ਦਮ ਤੋੜ ਦਿੱਤਾ।

Tags: FARMERPROTESTkisaan deathtikri border
Share199Tweet125Share50

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.