ਵੀਰਵਾਰ, ਸਤੰਬਰ 3, 2026 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕਾ ਦੇ ਸ਼ਿਕਾਗੋ ‘ਚ ਪ੍ਰੇਡ ਦੌਰਾਨ ਹਮਲਾ, 9 ਲੋਕਾਂ ਦੀ ਮੌਤ 50 ਤੋਂ ਵੱਧ ਜ਼ਖਮੀ !

by propunjabtv
ਜੁਲਾਈ 5, 2022
in Featured, Featured News, ਵਿਦੇਸ਼
0

ਅਮਰੀਕਾ ਦੇ ਸ਼ਿਕਾਗੋ ‘ਚ ਫ੍ਰੀਡਮ ਡੇਅ ਪਰੇਡ ਦੌਰਾਨ ਫਾਇਰਿੰਗ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਸ਼ਿਕਾਗੋ ਤੋਂ 25 ਮੀਲ ਦੂਰ ਸ਼ਿਕਾਗੋ ਦੇ ਉਪਨਗਰ ਹਾਈਲੈਂਡ ਪਾਰਕ ‘ਚ ਵਾਪਰੀ। NBCChicago.com ਮੁਤਾਬਕ ਗੋਲੀਬਾਰੀ ‘ਚ 9 ਲੋਕ ਮਾਰੇ ਗਏ ਤੇ 57 ਹੋਰ ਜ਼ਖਮੀ ਹੋ ਗਏ। ਲੇਕ ਕਾਊਂਟੀ ਸ਼ੈਰਿਫ ਦੇ ਆਫਿਸ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਅਮਰੀਕਾ ਇਸ ਵਾਰ ਆਪਣਾ 246ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਆਫਿਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਜਾਣ ਲਈ ਕਿਹਾ ਤਾਂ ਜੋ ਪੁਲਸ ਆਪਣਾ ਕੰਮ ਕਰ ਸਕੇ।

ਪੁਲਸ ਮੁਤਾਬਕ 2 ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਦੱਸਿਆ ਜਾਂਦਾ ਹੈ ਕਿ ਪਰੇਡ ਸਵੇਰੇ 10 ਵਜੇ ਸ਼ੁਰੂ ਹੋਈ ਪਰ ਗੋਲੀਬਾਰੀ ਕਾਰਨ 10 ਮਿੰਟ ਬਾਅਦ ਪਰੇਡ ਨੂੰ ਰੋਕ ਦਿੱਤਾ ਗਿਆ। ਪੁਲਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਹਮਲਾਵਰ ਕਾਲੇ ਰੰਗ ਦੀ ਐੱਸ.ਯੂ.ਵੀ. ਵਿੱਚ ਹੋ ਸਕਦੇ ਹਨ। ਹਾਲਾਂਕਿ ਪੁਲਸ ਨੇ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਇਸ ਦੇ ਨਾਲ ਹੀ ਹਮਲੇ ਤੋਂ ਬਾਅਦ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਗਈ ਹੈ।

Tags: 50 injured9 killedChicagousa
Share200Tweet125Share50

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.