ਸ਼ੁੱਕਰਵਾਰ, ਮਾਰਚ 20, 2026 04:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Coronavirus: ਚੀਨ ਦੇ ਸ਼ਹਿਰ ਸ਼ਿਆਨ ‘ਚ ਇੱਕ ਹਫ਼ਤੇ ਲਈ ਲਗਾਈ ਗਈ ਤਾਲਾਬੰਦੀ

by propunjabtv
ਜੁਲਾਈ 6, 2022
in ਵਿਦੇਸ਼
0

ਚੀਨੀ ਸ਼ਹਿਰ ਸ਼ਿਆਨ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਓਮੀਕਰੋਨ ਵੇਰੀਐਂਟ ਦੇ ਨਵੇਂ ਰੂਪ ਦੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਸ਼ਹਿਰ ਵਿੱਚ ਅੰਸ਼ਕ ਤੌਰ ‘ਤੇ ਇੱਕ ਹਫ਼ਤੇ ਲਈ ਤਾਲਾਬੰਦੀ ਲਗਾ ਦਿੱਤੀ ਹੈ। ਇਸ ਸ਼ਹਿਰ ਦੀ ਆਬਾਦੀ ਲਗਭਗ 1.3 ਕਰੋੜ ਹੈ। ਸਥਾਨਕ ਇਨਫੈਕਸ਼ਨ ਕੰਟਰੋਲ ਅਫਸਰ ਦੇ ਅਨੁਸਾਰ, ਸੋਮਵਾਰ ਨੂੰ ਸ਼ਹਿਰ ਵਿੱਚ ਓਮੀਕਰੋਨ ਬੀਏ.5.2 ਦੇ 18 ਨਵੇਂ ਮਾਮਲੇ ਦਰਜ ਹੋਏ।

ਸ਼ਿਆਨ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਅੱਜ ਤੋਂ ਇੱਕ ਹਫ਼ਤੇ ਲਈ ਤਾਲਾਬੰਦੀ ਲਾਗੂ ਰਹੇਗੀ। ਸ਼ਹਿਰ ਦੇ ਅਧਿਕਾਰੀ Zhang Xuedong ਦੇ ਅਨੁਸਾਰ, ਮਨੋਰੰਜਨ, ਖੇਡਾਂ, ਸੱਭਿਆਚਾਰਕ ਸਥਾਨ, ਬਾਰ, ਸਿਨੇਮਾਘਰ, ਜਿੰਮ, ਲਾਇਬ੍ਰੇਰੀਆਂ ਅਤੇ ਅਜਾਇਬ ਘਰ ਇਸ ਸਮੇਂ ਦੌਰਾਨ ਬੰਦ ਰਹਿਣਗੇ। ਵਿਆਹਾਂ ਤੋਂ ਲੈ ਕੇ ਸੰਮੇਲਨਾਂ ਤੱਕ, ਰੈਸਟੋਰੈਂਟ ਦੇ ਖਾਣੇ ਅਤੇ ਵੱਡੇ ਇਕੱਠਾਂ ‘ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਧਾਰਮਿਕ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿੰਡਰਗਾਰਟਨ, ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਜਲਦੀ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਯੂਨੀਵਰਸਿਟੀ ਕੈਂਪਸ ਵੀ ਬੰਦ ਕਰ ਦਿੱਤੇ ਗਏ ਹਨ।

Tags: Chinese citycoronaviruslockdownXi'an
Share204Tweet128Share51

Related Posts

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.