ਬੁੱਧਵਾਰ, ਜੁਲਾਈ 22, 2026 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bhagwant mann marriage: ਸਿਮਰਨਜੀਤ ਮਾਨ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ..

by propunjabtv
ਜੁਲਾਈ 7, 2022
in ਪੰਜਾਬ
0

ਸਿਮਰਨਜੀਤ ਮਾਨ ਨੇ ਦਿੱਤੀ ਭਗਵੰਤ ਮਾਨ ਨੂੰ ਵਧਾਈ..ਸਾਡਾ ਵੀ ਦਿਲ ਕਰਦਾ ਸੀ ਕਿ ਅਸੀਂ ਵੀ ਰਸਮਾਂ ਵਿੱਚ ਪਹੁੰਚਦੇ ਪਰ ਸਾਨੂੰ ਬੁਲਾਇਆ ਨਹੀਂ।..

ਜ਼ਿਲ੍ਹਾ ਸੰਗਰੂਰ ਤੋਂ ਨਵੇਂ ਬਣੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੂਜਾ ਵਿਆਹ ਕਰਾਉਣ ਸਬੰਧੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਸਾਡੇ ਮੁੱਖ ਮੰਤਰੀ ਦੂਜੀ ਵਾਰ ਵਿਆਹ ਕਰਵਾ ਰਹੇ ਹਨ।

ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਾਡਾ ਵੀ ਦਿਲ ਕਰਦਾ ਸੀ ਕਿ ਅਸੀਂ ਵੀ ਰਸਮਾਂ ਵਿੱਚ ਪਹੁੰਚਦੇ ਪਰ ਸਾਨੂੰ ਬੁਲਾਇਆ ਨਹੀਂ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਸਮ ਤਾਂ ਹੈ ਚੀਫ ਮਨਿਸਟਰ ਵਿਆਹ ਨਹੀਂ ਕਰਵਾਉਂਦੇ, ਵੈਸੇ ਵਿਆਹੇ ਹੁੰਦੇ ਹਨ ਪਰ ਸਾਡੇ ਚੀਫ਼ ਮਨਿਸਟਰ ਨੇ ਦੂਜੇ ਵਿਆਹ ਦਾ ਲੁਕੋ ਨਹੀਂ ਰੱਖਿਆ। ਇਹ ਖੁਸ਼ੀ ਦੀ ਗੱਲ ਹੈ ਤੇ ਮੈਂ ਵਧਾਈ ਦਿੰਦਾ ਹਾਂ।

Tags: bhagwant mann cmbhagwant mann marriageSimranjeet Singh Mann
Share226Tweet141Share57

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.