ਸੋਮਵਾਰ, ਜੁਲਾਈ 28, 2025 12:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

sidhumoose wala murder : ਮੂਸੇਵਾਲੇ ਦੇ ਪਿਤਾ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ ! ‘ਮੁਫ਼ਤ ਦੀਆਂ ਸਹੂਲਤਾਂ ਦੇ ਲਾਲਚ ‘ਚ ਨਾ ਆਓ’

by propunjabtv
ਜੁਲਾਈ 9, 2022
in Featured News, ਪੰਜਾਬ
0

ਕੌਮਾਂਤਰੀ ਪੱਧਰ ਦੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਕਤਲ ਨੂੰ 40 ਦਿਨ ਬੀਤ ਚੁੱਕੇ ਹਨ। ਇਹ ਗੈਂਗਸਟਰ ਅਗਲੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਬੜੇ ਦੁੱਖ ਦੀ ਗੱਲ ਹੈ ਕਿ ਅਜੇ ਤਕ ਉਹ ਕਿਸੇ ਕਾਨੂੰਨੀ ਸ਼ਿਕੰਜੇ ‘ਚ ਨਹੀਂ ਆਏ।

ਬੀਤੇ ਦਿਨੀਂ ਬਲਕੌਰ ਸਿੰਘ ਨੇ ਮਾਨਸਾ ‘ਚ ਸੜਕ ਦਾ ਉਦਘਾਟਨ ਦੌਰਾਨ ਕਿਹਾ ਸੀ ਕਿ ਚੋਣ ਹਾਰਨ ਬਾਅਦ ਸਿੱਧੂ ਮੂਸੇਵਾਲਾ ਨਾਰਾਸ਼ ਹੋ ਗਿਆ ਸੀ। ਫ਼ਿਰ ਦੁਬਈ ਗਿਆ ਅਤੇ ਮੈਨੂੰ ਸਮਝਾਉਣ ਲੱਗ ਗਿਆ।

ਉਸ ਨੇ ਕਿਹਾ ਕਿ ਕੋਈ ਫ਼ਿਕਰ ਨਾ ਕਰਿਆ ਕਰੋ। ਚੋਣਾਂ ਸਮੇਂ ਮੌਜੂਦਾ ਸਿਸਟਮ ਨੂੰ ਸਿੱਧੂ ਨੇ ਦੇਖਿਆ ਤਾਂ ਉਸ ਨੂੰ ਠੀਕ ਨਹੀਂ ਲੱਗਿਆ। ਜੇਕਰ ਲੋਕ ਮੰਗਣ ਤਾਂ ਮੇਰੇ ਕੋਲੋਂ ਹਸਪਤਾਲ, ਕਾਲਜ ਆਦਿ ਵਰਗੀਆਂ ਚੀਜ਼ਾਂ ਮੰਗਣ।

ਅੱਖਾਂ ’ਚ ਹੰਝੂ ਲੈ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਵੀ ਗੁਰਬਤ ’ਚ ਜੇਕਰ ਕੱਢਿਆ ਤਾਂ ਸਿੱਖਿਆ ਨੇ ਕੱਢਿਆ। ਪਰਿਵਾਰ ਦੀ ਦਸ਼ਾ ਬਦਲੀ ਸੀ ਤਾਂ ਸਿਰਫ਼ ਸਿੱਖਿਆ ਨੇ ਹੀ ਬਦਲੀ। ਸਧਾਰਨ ਪਰਿਵਾਰ ’ਚੋਂ ਉੱਠ ਕੇ ਤਰੱਕੀ ਹੀ ਬਹੁਤ ਜ਼ਿਆਦਾ ਕਰ ਲਈ ਅਤੇ ਕਈਆਂ ਦੀਆਂ ਅੱਖਾਂ ’ਚ ਸਿੱਧੂ ਲੱਗਣ ਲੱਗ ਪਿਆ ਸੀ।

Tags: father balkaur singhmurder sidhumoosewalasidhumoosewalasidhumoosewala punjabi singer
Share199Tweet124Share50

Related Posts

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025

ਮਾਲਦੀਵ ਦੇ ਆਜ਼ਾਦੀ ਜਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ PM ਮੋਦੀ

ਜੁਲਾਈ 26, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.