ਸੋਮਵਾਰ, ਮਈ 19, 2025 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Chicken Lovers: ਜੇ ਤੁਸੀਂ ਵੀ ਚਿਕਨ ਨੂੰ ਬਣਾਉਣ ਤੋਂ ਪਹਿਲਾਂ ਉਸ ਨੂੰ ਧੋਂਦੇ ਹੋ ਤਾਂ ਇਹ ਖ਼ਬਰ ਹੈ ਤੁਹਾਡੇ ਲਈ

by propunjabtv
ਜੁਲਾਈ 9, 2022
in Featured, Featured News, ਦੇਸ਼, ਪੰਜਾਬ, ਵਿਦੇਸ਼
0

ਬਹੁਤ ਸਾਰੇ ਲੋਕ ਇਹ ਸੋਚਦੇ ਹੋਣਗੇ ਕਿ ਕੱਚੇ ਚਿਕਨ ਨੂੰ ਧੋਣਾ ਇਕ ਚੰਗੀ ਗੱਲ ਹੈ ਪਰ ਅਜਿਹਾ ਨਹੀਂ ਹੈ। ਕੱਚੇ ਚਿਕਨ ਨੂੰ ਧੋਣ ਨਾਲ ਫੂਡ ਪੋਇਜ਼ਨਿੰਗ ਹੋ ਸਕਦੀ ਹੈ। ਯਾਨੀ ਤੁਹਾਡਾ ਪੇਟ ਖਰਾਬ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

ਇਸ ਪ੍ਰਤੀ ਯੂਕੇ ਫੂਡ ਸਟੈਂਡਰਡਜ਼ ਏਜੰਸੀ, ਐਫਐੱਸਏ ਨੇ ਲੰਮੇ ਸਮੇਂ ਤੋਂ ਚਿਤਾਵਨੀ ਵੀ ਦਿੱਤੀ ਹੋਈ ਹੈ ਕਿ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਣ ਨਾਲ ਹੱਥਾਂ, ਕੰਮ ਕਰਨ ਦੀਆਂ ਸਤਹਾਂ, ਕੱਪੜਿਆਂ ਅਤੇ ਖਾਣਾ ਬਣਾਉਣ ਵਾਲੇ ਭਾਂਡਿਆਂ ‘ਤੇ ਕੈਂਪੀਲੋਬੈਕਟਰ ਬੈਕਟੀਰੀਆ ਫੈਲਣ ਦਾ ਜੋਖ਼ਮ ਵੱਧ ਜਾਂਦਾ ਹੈ। ਚਿਕਨ ਧੋਂਦੇ ਸਮੇਂ ਪਾਣੀ ਦੇ ਛਿੱਟਿਆਂ ਨਾਲ ਰਸੋਈ ਘਰ ‘ਚ ਵੀ ਇਹ ਬੈਕਟੀਰੀਆ ਜਾਂ ਜੀਵਾਣੂ ਫੈਲ ਜਾਂਦੇ ਹਨ ਪਰ ਫਿਰ ਵੀ ਲੋਕ ਉਹੀ ਗਲਤੀ ਵਾਰ-ਵਾਰ ਦੁਰਹਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਚਿਕਨ ਨੂੰ ਟੂਟੀ ਦੇ ਹੇਠਾਂ ਰੱਖਦੇ ਹੋ ਤਾਂ ਇਹ ਲਾਜ਼ਮੀ ਹੀ ਹੈ ਕਿ ਇਸ ਦੇ ਛਿੱਟੇ ਆਲੇ-ਦੁਆਲੇ ਪਈਆਂ ਚੀਜ਼ਾਂ ਜਾਂ ਨੇੜੇ ਦੀ ਜਗ੍ਹਾ ‘ਤੇ ਜ਼ਰੂਰ ਪੈਣਗੇ। ਇਸ ਤਰ੍ਹਾਂ ਨਾਲ ਜੀਵਾਣੂ ਸਾਡੇ ਸਰੀਰ ‘ਚ ਦਾਖਲ ਹੋ ਸਕਦਾ ਹੈ।

ਮਿਸਾਲ ਦੇ ਤੌਰ ‘ਤੇ ਇੱਕ ਚਾਕੂ ਜੋ ਕਿ ਸਿੰਕ ਦੇ ਨੇੜੇ ਪਿਆ ਸੀ, ਉਸ ’ਤੇ ਵੀ ਜੀਵਾਣੂ ਆ ਸਕਦੇ ਹਨ ਪਰ ਹਰ ਕੋਈ ਇਸ ਬਾਰੇ ਨਹੀਂ ਸੋਚਦਾ। ਐਫਐਸਏ ਦੇ ਅਨੁਸਾਰ ਯੂਕੇ ‘ਚ 44% ਲੋਕ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਂਦੇ ਹਨ। ਅਜਿਹਾ ਕਰਨ ਪਿੱਛੇ ਸਭ ਤੋਂ ਵੱਧ ਦੱਸੇ ਗਏ ਕਾਰਨਾਂ ‘ਚ ਇੱਕ ਗੰਦਗੀ ਜਾਂ ਕੀਟਾਣੂਆਂ ਨੂੰ ਹਟਾਉਣਾ ਸੀ ਜਾਂ ਫਿਰ ਇਸ ਲਈ ਕਿਉਂਕਿ ਉਹ ਹਮੇਸ਼ਾ ਹੀ ਅਜਿਹਾ ਕਰਦੇ ਹਨ। ਕੈਂਪੀਲੋਬੈਕਟਰ ਐਂਟਰਾਈਟਿਸ ਫੂਡ ਪੋਇਜ਼ਨਿੰਗ ਦੇ ਸਭ ਤੋਂ ਆਮ ਕਾਰਨਾਂ ‘ਚੋਂ ਇੱਕ ਹੈ। ਖਾਸ ਤੌਰ ‘ਤੇ ਸਫ਼ਰ ਕਰਦੇ ਸਮੇਂ, ਜਿਸ ਕਾਰਨ ਇਸ ਨੂੰ ਟਰੈਵਲਰਜ਼ ਡਾਇਰੀਆ/ਦਸਤ ਵਜੋਂ ਵੀ ਜਾਣਿਆ ਜਾਂਦਾ ਹੈ। ਮਾਹਰਾਂ ਦੇ ਅਨੁਸਾਰ ਮਾਸ ਅਤੇ ਅੰਡੇ ਨੂੰ ਚੰਗੀ ਤਰ੍ਹਾਂ ਪਕਾਉਣਾ ਬਹੁਤ ਜ਼ਰੂਰੀ ਹੈ। ਇਹ ਲਾਗ ਆਮ ਤੌਰ ‘ਤੇ ਕੱਚੇ ਪੋਲਟਰੀ, ਤਾਜ਼ੀਆਂ ਸਬਜ਼ੀਆਂ ਜਾਂ ਗੈਰ-ਪਾਸਚੁਰਾਈਜ਼ਡ ਦੁੱਧ ਦੇ ਸੇਵਨ ਕਾਰਨ ਹੁੰਦੀ ਹੈ। ਮੈਡਲਾਈਨ ਪਲੱਸ ਸਾਈਟ ਦੇ ਅਨੁਸਾਰ ਇਹ ਜੀਵਾਣੂ ਸੰਕਰਮਿਤ ਭੋਜਨ ਖਾਣ ਜਾਂ ਪੀਣ ਨਾਲ ਫੈਲਦਾ ਹੈ ਅਤੇ ਦਸਤ, ਢਿੱਡ ਪੀੜ, ਬੁਖਾਰ, ਉਲਟੀਆਂ ਆਦਿ ਦਾ ਕਾਰਨ ਬਣ ਸਕਦਾ ਹੈ।

ਚਿਕਨ ਤੋਂ ਬੈਕਟੀਰੀਆ ਨੂੰ ਕਿਵੇਂ ਹਟਾਇਆ ਜਾਵੇ?
ਮਾਹਰਾਂ ਨੇ ਦੱਸਿਆ ਕਿ “ਚਿਕਨ ‘ਚ ਕੁਦਰਤੀ ਤੌਰ ‘ਤੇ ਕੁਝ ਬੈਕਟੀਰੀਆ ਹੁੰਦੇ ਹਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਖਾਣਾ ਪਕਾਉਣ ਦੀ ਪ੍ਰਕਿਰਿਆ ਹੈ।” ਤੁਸੀਂ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਣਾ ਚਾਹੁੰਦੇ ਹੋ ਤਾਂ ਇਸ ਨੂੰ ਬਹੁਤ ਹੀ ਧਿਆਨ ਨਾਲ ਕਰਨ ਦੀ ਲੋੜ ਹੈ। ਮਾਹਰ ਦੇ ਅਨੁਸਾਰ ਮਾਸ ਅਤੇ ਅੰਡੇ ਨੂੰ ਚੰਗੀ ਤਰ੍ਹਾਂ ਪਕਾਉਣਾ ਬਹੁਤ ਜ਼ਰੂਰੀ ਹੈ। ਆਦਰਸ਼ਕ ਤੌਰ ‘ਤੇ ਭੋਜਨ ਦਾ ਕੋਰ ਘੱਟ ਤੋਂ ਘੱਟ 70 ਡਿਗਰੀ ਸੈਲਸੀਅਸ ਤਾਪਮਾਨ ਤੱਕ ਪਹੁੰਚਣਾ ਇਹ ਯਕੀਨੀ ਬਣਾਉਂਦਾ ਹੈ ਕਿ ਵਧੇਰੇਤਰ ਸੂਖਮ ਜੀਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨੂੰ ਯਕੀਨੀ ਬਣਾਉਣ ਦਾ ਇੱਕ ਖ਼ਾਸ ਤਰੀਕਾ ਇਹ ਹੈ ਕਿ ਕੂਕਿੰਗ ਥਰਮਾਮੀਟਰ ਦੀ ਵਰਤੋਂ ਕੀਤੀ ਜਾਵੇ। ਜੇ ਇਸ ਹਦਾਇਤ ਦੇ ਬਾਵਜੂਦ, ਤੁਸੀਂ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਣਾ ਚਾਹੁੰਦੇ ਹੋ ਤਾਂ ਇਸ ਨੂੰ ਬਹੁਤ ਹੀ ਧਿਆਨ ਨਾਲ ਕਰਨ ਦੀ ਲੋੜ ਹੈ। ਟੂਟੀ ਨੂੰ ਬਹੁਤ ਹੀ ਘੱਟ ਖੋਲ੍ਹਿਆ ਜਾਵੇ ਤਾਂ ਜੋ ਨੇੜੇ ਪਈਆਂ ਚੀਜ਼ਾਂ ‘ਤੇ ਇਸ ਦੇ ਛਿੱਟੇ ਨਾ ਪੈਣ। ਜ਼ਿਆਦਾਤਰ ਲੋਕ ਸਿਰਫ ਕੁਝ ਹੀ ਦਿਨਾਂ ਲਈ ਬਿਮਾਰ ਹੁੰਦੇ ਹਨ ਪਰ ਇਹ ਲੰਮੇ ਸਮੇਂ ਲਈ ਸਿਹਤ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ।

 

Tags: chickendietDiet and nutritionFood safetyhealth
Share201Tweet126Share50

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.