ਐਤਵਾਰ, ਮਈ 10, 2026 04:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰੇਮ ਸਬੰਧਾਂ ਦੇ ਸ਼ੱਕ ‘ਚ ਸਥਾਨਕ ਲੋਕਾਂ ਨੇ ਲੜਕੇ ਦਾ ਅੱਧੇ ਵਾਲ ਕੱਟ ਕੀਤਾ ਬੁਰਾ ਹਾਲ,ਪੜ੍ਹੋ ਕੀ ਹੈ ਪੂਰਾ ਮਾਮਲਾ

by propunjabtv
ਮਈ 25, 2021
in ਪੰਜਾਬ
0

ਅੱਜ ਕੱਲ ਲੋਕ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਤੋਂ ਗੁਰੇਜ਼ ਨਹੀਂ ਕਰਦੇ ਇਸ ਲਈ ਉਹ ਭਾਵੇਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਦਰਿੰਦਗੀ ਦੀਆਂ ਹੱਦਾਂ ਹੀ ਕਿਓਂ ਨਾ ਪਾਰ ਕਰ ਦੇਣ , ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਮਲੋਟ ਵਿਖੇ ਜਿਥੇ ਕਾਨੂੰਨ ਨੂੰ ਹੱਥ ‘ਚ ਲੈ ਕੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਵਾਪਰੀ ਹੈ।  ਇਸ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਵੀਡੀਓ ਮਲੋਟ ਦੇ ਰਵੀਦਾਸ ਨਗਰ ਦੀ ਦੱਸੀ ਜਾ ਰਹੀ ਹੈ ਜਿਥੇ ਕਿਸੇ ਗੱਲ ਨੂੰ ਲੈਕੇ ਸਥਾਨਕ ਵਾਸੀਆਂ ਵੱਲੋਂ ਨੌਜਵਾਨ ਨੂੰ ਬਣ ਕੇ ਉਸ ਦੀ ਕੁੱਟਮਾਰ ਕੀਤੀ ਗਈ , ਇਹਨਾਂ ਹੀ ਨਹੀਂ ਉਸ ਦਾ ਮੂੰਹ ਕਾਲਾ ਕਰਕੇ ਉਸ ਦੇ ਉਸਤਰੇ ਨਾਲ ਹਜਾਮਤ ਤੱਕ ਕਰ ਦਿਤੀ।ਉਥੇ ਹੀ ਇਸ ਘਟਨਾ ਦਾ ਪਤਾ ਚਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਆਖੀ ਜਾਰਹੀ ਹੈ। ਇਸ ਦੇ ਨਾਲ ਹੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਨ ਦੀ ਗੱਲ ਆਖੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਸਥਾਨਕ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਉਸ ਦੇ ਤਾਏ ਦੇ ਮੁੰਡੇ ਸੰਨੀ ਪੁੱਤਰ ਸੋਹਨ ਲਾਲ ਨੂੰ ਮੁਹੱਲੇ ਦੇ ਹੀ ਕੁਝ ਵਿਅਕਤੀਆਂ ਵੱਲੋਂ ਘਰ ਤੋਂ ਅਗਵਾ ਕਰ ਲਿਆ ਹੈ ਅਤੇ ਜਨਤਕ ਤੌਰ ਤੇ ਉਸ ਨੂੰ ਬੰਨ੍ਹ ਕਿ ਉਸ ਦੇ ਸਿਰ ਨੂੰ ਵਿਚਾਲਿਓ ਉਸਤਰੇ ਨਾਲ ਗੰਜਾ ਕਰ ਦਿੱਤਾ। ਇਸ ਮੌਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਬਰੀ ਪਿਸ਼ਾਬ ਵੀ ਪਿਆਇਆ ਗਿਆ।ਪੀੜਤ ਮੁੰਡੇ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜਿੰਨਾ ਨੇ ਮੁੰਡੇ ਨਾਲ ਕੁੱਟਮਾਰ ਕੀਤੀ ਉਹਨਾਂ ਨੂੰ ਸ਼ੱਕ ਸੀ ਕਿ ਮੁੰਡੇ ਦੇ ਸਬੰਧ ਉਹਨਾਂ ਦੀ ਕੁੜੀ ਨਾਲ ਹਨ ਜਿਸ ਤਹਿਤ ਉਸ ‘ਤੇ ਇਹ ਤਸ਼ਦਦ ਢਾਹਿਆ ਗਿਆ। ਲਾਖਣ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਧੱਕੇਸ਼ਾਹੀ ਕਰਨ ਵਾਲਿਆਂ ਦੀ ਮਿੰਨਤਾਂ ਵੀ ਕੀਤੀਆਂ ਕਿ ਜੇ ਇਸ ਵਿਚ ਕੋਈ ਕਸੂਰ ਹੈ ਤਾਂ ਤੁਸੀਂ ਇਸ ਨੂੰ ਪੁਲਿਸ ਦੇ ਹਵਾਲੇ ਕਰ ਦਿਓ ਪਰ ਕਿਸੇ ਨੇ ਗੱਲ ਨਹੀਂ ਸੁਣੀ।ਫਿਲਹਾਲ ਗੰਭੀਰ ਹਾਲਤ ਵਿਚ ਨੌਜਵਾਨ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ, ਜਿਥੇ ਮੁੰਡੇ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਪੜਤਾਲ ‘ਚ ਜੁਟੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਣ ਦਾ ਭਰੋਸਾ ਵੀ ਦਿੱਤਾ।

Share202Tweet127Share51

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.