ਐਤਵਾਰ, ਨਵੰਬਰ 23, 2025 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਐਡਵੋਕੇਟ ਜਨਰਲ ‘ਤੇ ਹਮਲੇ ਮਾਮਲੇ ‘ਚ ਅਣਪਛਾਤਿਆਂ ਖਿਲਾਫ FIR ਦਰਜ

by propunjabtv
ਜੁਲਾਈ 13, 2022
in Featured News, ਪੰਜਾਬ
0

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਤੇ ਹੋਏ ਸ਼ਤਾਬਦੀ ਐਕਸਪ੍ਰੈਸ ਵਿੱਚ ਹਮਲੇ ਦੇ ਸਬੰਧ ਵਿੱਚ ਜੀਆਰਪੀ ਪਾਣੀਪਤ ਦੀ ਪੁਲਿਸ ਦੇ ਵਲੋਂ ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਬੀਤੀ ਸ਼ਾਮ ਪੰਜਾਬ ਦੇ ਐਡਵੋਕੇਟ ਜਨਰਲ ਸੁਪਰੀਮ ਕੋਰਟ ਤੋਂ ਵਾਪਸੀ ਪੰਜਾਬ ਲਈ ਸ਼ਤਾਬਦੀ ਐਕਸਪ੍ਰੈਸ ਜ਼ਰੀਏ ਆ ਰਹੇ ਸਨ।

ਜਦੋਂ ਟਰੇਨ ਪਾਣੀਪਤ ਕੋਲ ਪਹੁੰਚੀ ਸੀ ਤਾਂ, ਉਸ ਵੇਲੇ ਕੁੱਝ ਅਣਪਛਾਤਿਆਂ ਵਲੋਂ ਜਿਹੜੇ ਡੱਬੇ ਵਿੱਚ ਐਡਵੋਕੇਟ ਜਨਰਲ ਬੈਠੇ ਸਨ, ਉਹਦੇ ਸਾਹਮਣੇ ਵਾਲੇ ਸ਼ੀਸ਼ੇ ਤੇ ਪੱਥਰਨੁਮਾ ਚੀਜ਼ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਟਰੇਨ ਦਾ ਸ਼ੀਸ਼ਾ ਟੁੱਟ ਗਿਆ।

ਇਸ ਸਬੰਧ ਵਿੱਚ ਹੁਣ ਪਾਣੀਪਤ ਦੇ ਜੀਆਰਪੀ ਥਾਣੇ ਚ ਅਣਪਛਾਤਿਆਂ ਦੇ ਖਿਲਾਫ਼ ਰੇਲਵੇ ਐਕਟ ਦੀ ਧਾਰਾ 152 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Tags: Advocate Generalfir
Share198Tweet124Share49

Related Posts

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025
Load More

Recent News

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.