ਵੀਰਵਾਰ, ਅਪ੍ਰੈਲ 9, 2026 11:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਪੰਜਾਬ ਸਰਕਾਰ ਲਗਾਵੇਗੀ 80 ਹਜ਼ਾਰ ਤੋਂ ਵੱਧ ਬੂਟੇ

by propunjabtv
ਜੁਲਾਈ 15, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਇੱਕ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਦ੍ਰਿੜ ਇਰਾਦੇ ਨਾਲ ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਵਿਖੇ ਸੈਕਟਰ 68 ਦੇ ਵਣ ਭਵਨ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਿਵੇਕਲੇ ਉੱਦਮ ‘ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇ ਕਿਉਂ ਜੋ ਇਹ ਯੋਜਨਾ ਵਾਤਾਵਰਣ ਬਚਾਉਣ ਅਤੇ ਸੂਬੇ ਨੂੰ ਹੋਰ ਹਰਿਆ ਭਰਿਆ ਬਣਾਉਣ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।

ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ 80000 ਤੋਂ ਵੱਧ ਬੂਟੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਅਤੇ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਦ੍ਰਿੜ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਚਲਦਿਆਂ ਵਣ ਵਿਭਾਗ ਵਲੋਂ ਇੱਥੇ 80,115 ਬੂਟੇ ਲਗਾਏ ਜਾਣਗੇ। ਲੁਧਿਆਣਾ ਸ਼ਹਿਰ ਲਈ ਮੱਤੇਵਾੜਾ ਜੰਗਲ ਫੇਫੜਿਆਂ ਦਾ ਕੰਮ ਕਰਦਾ ਹੈ, ਇਹ ਬੂਟੇ ਵਾਤਾਵਰਣ ਨੂੰ ਹੋਰ ਸਾਫ਼ ਅਤੇ ਸ਼ੁੱਧ ਕਰਨਗੇ ਅਤੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇੱਕ ਚੰਗੇ ਵਾਤਾਵਰਣ ਵਿੱਚ ਸਾਹ ਲੈਣਗੀਆਂ।

Tags: greenerlal chand kataruchakMattewara forestpunjab government
Share203Tweet127Share51

Related Posts

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਅਪ੍ਰੈਲ 9, 2026
Load More

Recent News

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.