ਸੋਮਵਾਰ, ਅਗਸਤ 31, 2026 02:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਰਕਾਰ ਨੇ ਵੈਕਸੀਨ ਸਰਟੀਫਿਕੇਟ ਤੋਂ ਹਟਾਈ ਮੋਦੀ ਦੀ ਫੋਟੋ

by propunjabtv
ਮਈ 26, 2021
in ਦੇਸ਼
0

ਪੰਜਾਬ ਸਰਕਾਰ ਨੇ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੋਟੋ ਨੂੰ ਹਟਾ ਦਿੱਤਾ। 18-45 ਉਮਰ ਦੇ ਲਾਭਪਾਤਰੀਆਂ ਨੂੰ ਜਾਰੀ ਟੀਕਾਕਰਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾ ਦਿੱਤੀ ਗਈ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਵੈਕਸੀਨ ਦੇ ਟੀਕੇ ਸਿੱਧੇ ਤੌਰ ਉਤੇ ਸਪਲਾਇਰ ਤੋਂ ਖ਼ਰੀਦੇਗੀ | ਖ਼ਾਸ ਗੱਲ ਇਹ ਹੈ ਕਿ ਝਾਰਖੰਡ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਦੀ ਫ਼ੋਟੋ ਦੀ ਥਾਂ ਆਪਣੇ ਮੁੱਖ ਮੰਤਰੀਆਂ ਦੀਆਂ ਫੋਟੋਆਂ ਲਾ ਚੁੱਕੀਆਂ ਨੇ।ਉਨ੍ਹਾਂ ਕਿਹਾ ਕਿ ਕਿਉਂਕਿ ਰਾਜ ਸਰਕਾਰ ਆਪਣੇ ਆਪ ਟੀਕੇ ਖ਼ਰੀਦ ਰਹੀ ਹੈ, ਇਹ ਪ੍ਰਧਾਨ ਮੰਤਰੀ ਦੀ ਫ਼ੋਟੋ ਨੂੰ ਟੀਕਾਕਰਨ ਸਰਟੀਫਿਕੇਟ ਤੋਂ ਹਟਾਉਣ ਦਾ ਇੱਕ ਕਾਰਨ ਇਹ ਵੀ ਹੈ।

Tags: corona vaccinegovernmentofpunjabmodiphoto
Share204Tweet128Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.