ਐਤਵਾਰ, ਅਕਤੂਬਰ 4, 2026 05:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Parliament Monsoon Session: ਸੰਸਦ ‘ਚ ਪੈਂਫਲੇਟ ਵੰਡਣ ਅਤੇ ਤਖ਼ਤੀਆਂ ਦੀ ਵਰਤੋਂ ‘ਤੇ ਪਾਬੰਦੀ, ਐਡਵਾਈਜ਼ਰੀ ਜਾਰੀ

by propunjabtv
ਜੁਲਾਈ 16, 2022
in Featured, Featured News, ਦੇਸ਼
0
Parliament Monsoon Session

ਸੰਸਦ 'ਚ ਪੈਂਫਲੇਟ ਵੰਡਣ ਅਤੇ ਤਖ਼ਤੀਆਂ ਦੀ ਵਰਤੋਂ 'ਤੇ ਪਾਬੰਦੀ, ਐਡਵਾਈਜ਼ਰੀ ਜਾਰੀ

Parliament Monsoon Session:  ਸੰਸਦ ਦਾ ਮਾਨਸੂਨ ਇਜਲਾਸ ਹੰਗਾਮੇਦਾਰ ਹੁੰਦਾ ਦਿਖਾਈ ਦੇ ਰਿਹਾ ਹੈ। ਵੀਰਵਾਰ ਨੂੰ ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਸਰਕੂਲਰ ‘ਚ ਕਿਹਾ ਗਿਆ ਹੈ ਕਿ ਸੰਸਦ ਕੰਪਲੈਕਸ ‘ਚ ਧਰਨੇ, ਪ੍ਰਦਰਸ਼ਨ, ਭੁੱਖ ਹੜਤਾਲ ਆਦਿ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਇਸ ਨੂੰ ਰੁਟੀਨ ਪ੍ਰਕਿਰਿਆ ਦਾ ਹਿੱਸਾ ਦੱਸਿਆ ਜਾ ਰਿਹਾ ਹੈ ਪਰ ਫਿਰ ਵੀ ਵਿਰੋਧੀ ਧਿਰ ਇਸ ਨੂੰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦਾ ਕਦਮ ਦੱਸ ਰਹੇ ਹਨ। ਇਸ ਵਿਵਾਦ ਦਰਮਿਆਨ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਇਕ ਹੋਰ ਸਰਕੂਲਰ ਸਾਹਮਣੇ ਆਇਆ ਹੈ।

Read More:: Ravneet Bittu : ‘ਅੰਗਰੇਜ਼ ਹਾਕਮਾਂ ਦੀ ਬੋਲੀ ਬੋਲ ਰਹੇ ਮਾਨ, ਹੋਵੇ ਦੇਸ਼ ਧ੍ਰੋਹ ਦਾ ਪਰਚਾ’

ਨਿਊਜ਼ ਏਜੰਸੀ ਦੀ ਇਕ ਰਿਪੋਰਟ ਮੁਤਾਬਕ, ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਆਏ ਇਸ ਪਰਚੇ ਵਿੱਚ ਲੋਕ ਸਭਾ ਦੇ ਮੈਂਬਰਾਂ ਨੂੰ ਸਦਨ ਵਿੱਚ ਕਿਸੇ ਵੀ ਪੈਂਫਲੇਟ, ਪਰਚੇ ਜਾਂ ਤਖਤੀਆਂ ਨੂੰ ਵੰਡਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਸਥਾਪਿਤ ਕਨਵੈਨਸ਼ਨ ਦੇ ਅਨੁਸਾਰ, ਮਾਨਯੋਗ ਸਪੀਕਰ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕੋਈ ਸਾਹਿਤ, ਪ੍ਰਸ਼ਨਾਵਲੀ, ਪੈਂਫਲੈਟ, ਪ੍ਰੈਸ ਨੋਟ ਜਾਂ ਛਾਪੀ ਗਈ ਸਮੱਗਰੀ ਸਦਨ ਵਿੱਚ ਨਹੀਂ ਵੰਡੀ ਜਾਣੀ ਚਾਹੀਦੀ। ਸੰਸਦ ਭਵਨ ਕੰਪਲੈਕਸ ਦੇ ਅੰਦਰ ਪਲੇਕਾਰਡ ਲਗਾਉਣ ਦੀ ਵੀ ਸਖ਼ਤ ਮਨਾਹੀ ਹੈ।

Read More: Government Job: 8ਵੀਂ ਪਾਸ ਲਈ ਨਿਕਲੀਆਂ ਨੌਕਰੀਆਂ, ਬਿਨ੍ਹਾਂ ਪੇਪਰ ਹੋਵੇਗੀ ਸਿਲੈਕਸ਼ਨ, ਜਲਦ ਇੰਝ ਕਰੋ ਅਪਲਾਈ

ਇਹ ਐਡਵਾਈਜ਼ਰੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਅੰਦਰ ਪ੍ਰਦਰਸ਼ਨ ਅਤੇ ਧਰਨੇ ਦੀ ਇਜਾਜ਼ਤ ਨਾ ਦੇਣ ਵਾਲੀ ਐਡਵਾਈਜ਼ਰੀ ਦਾ ਵਿਰੋਧ ਕੀਤਾ ਹੈ। ਸੰਸਦ ਮੈਂਬਰਾਂ ਨੂੰ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਮੈਂਬਰ ਕਿਸੇ ਵੀ ਧਰਨੇ, ਪ੍ਰਦਰਸ਼ਨ, ਹੜਤਾਲ, ਵਰਤ ਜਾਂ ਕਿਸੇ ਧਾਰਮਿਕ ਸਮਾਗਮ ਲਈ ਸਦਨ ਦੀ ਇਮਾਰਤ ਦੀ ਵਰਤੋਂ ਨਹੀਂ ਕਰ ਸਕਦੇ। ਅਤੀਤ ਵਿੱਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਦੋਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਵਿੱਚ ਤਖ਼ਤੀਆਂ ਲਹਿਰਾਉਂਦੇ ਦੇਖਿਆ ਗਿਆ ਹੈ।

 

Tags: advisory issuebandistribution pamphletsParliament Monsoon Session
Share201Tweet126Share50

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.