ਬੁੱਧਵਾਰ, ਫਰਵਰੀ 18, 2026 07:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Pakistan: ਪਾਕਿਸਤਾਨ ‘ਚ ਸੁਰੱਖਿਆ ਮੁਲਾਜ਼ਮਾਂ ‘ਤੇ ਹਮਲੇ, 4 ਲੋਕਾਂ ਦੀ ਹੋਈ ਮੌਤ

by propunjabtv
ਜੁਲਾਈ 17, 2022
in ਵਿਦੇਸ਼
0
Pakistan

ਪਾਕਿਸਤਾਨ 'ਚ ਸੁਰੱਖਿਆ ਮੁਲਾਜ਼ਮਾਂ 'ਤੇ ਹਮਲੇ, 4 ਲੋਕਾਂ ਦੀ ਹੋਈ ਮੌਤ

Pakistan: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਅਣਜਾਣ ਬੰਦੂਕਧਾਰੀਆਂ ਵੱਲੋਂ ਸੁਰੱਖਿਆ ਮੁਲਾਜ਼ਮਾਂ ‘ਤੇ ਕੀਤੇ ਗਏ ਹਮਲੇ ਦੀਆਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਪੁਲਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਦੱਖਣੀ ਵਜੀਰੀਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਾਰਵਾਤ ਪੁਲਸ ਥਾਣ ‘ਚ ਕਲਰਕ ਗੁਲ ਰਹਿਮਾਨ ਨੂੰ ਗੋਲੀ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਫਰਾਰ ਹਮਲਾਵਾਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਕ ਹੋਰ ਘਟਨਾ ‘ਚ ਖੈਬਰ ਪਖਤੂਨਖਵਾ ‘ਚ ਬਾਰਾ ਤਹਿਸੀਲ ‘ਚ ਇਕ ਪੁਲਸ ਚੌਕੀ ‘ਤੇ ਅਣਜਾਣ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਜਿਸ ‘ਚ ਦੋ ਪੁਲਸ ਮੁਲਾਜ਼ਮਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

Tags: 4 people diedAttackspakistanSecurity
Share199Tweet125Share50

Related Posts

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.