ਸੋਮਵਾਰ, ਜੁਲਾਈ 20, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਸੁਲਾ ਕਰਾਉਣ ਲਈ ਸੋਨੀਆ ਗਾਂਧੀ ਨੇ ਚੁੱਕਿਆ ਵੱਡਾ ਕਦਮ

by propunjabtv
ਮਈ 29, 2021
in ਦੇਸ਼, ਪੰਜਾਬ
0

ਪੰਜਾਬ  ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈਕੇ ਸੋਨੀਆਂ ਗਾਂਧੀ ਦੇ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ | ਹਾਕਮ ਪਾਰਟੀ ਵਿਚ ਕੋਟਕਪੂਰਾ ਗੋਲੀ ਕਾਂਡ ਬਾਰੇ ਹਾਈ ਕੋਰਟ ਦੇ ਫ਼ੈਸਲੇ ਬਾਅਦ ਪੈਦਾ ਹੋਈਆਂ ਨਾਰਾਜ਼ਗੀਆਂ ਦੇ ਚਲਦੇ ਬਗ਼ਾਵਤੀ ਸੁਰਾਂ ਦਾ ਸੰਕਟ ਹਾਈ ਕਮਾਨ ਦੇ ਦਖ਼ਲ ਦੇ ਬਾਵਜੂਦ ਬਰਕਰਾਰ ਰਹਿਣ ਕਾਰਨ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਮਸਲੇ ਦੇ ਹੱਲ ਲਈ ਪਾਰਟੀ ਹਾਈ ਕਮਾਨ ਦੇ ਵੱਡੇ ਆਗੂਆਂ ਦੀ ਕਮੇਟੀ ਗਠਤ ਕਰ ਦਿਤੀ ਹੈ।

ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੈਨਲ ਵਿਚ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪੈਨਲ ਦਾ ਉਦੇਸ਼ ਪੰਜਾਬ ਵਿੱਚ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਸੂਬਾਈ ਆਗੂਆਂ ਦਰਮਿਆਨ ਮੱਤਭੇਦਾਂ ਨੂੰ ਸੁਲਝਾਉਣਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਉਪਰੋਕਤ ਉਦੇਸ਼ਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਗੱਲਬਾਤ ਕਰਨਗੇ।

Tags: cm captainnavjot sidhusonia gandhi
Share205Tweet128Share51

Related Posts

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026
Load More

Recent News

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.