ਬੁੱਧਵਾਰ, ਜੂਨ 24, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਛਲੇ ਮਹੀਨੇ ਲਗਭਗ 4 ਰੁਪਏ ਮਹਿੰਗਾ ਹੋਇਆ ਪੈਟਰੋਲ, ਪੜ੍ਹੋ ਪੰਜਾਬ ਦੇ ਸ਼ਹਿਰਾ ਦਾ ਰੇਟ

by propunjabtv
ਮਈ 31, 2021
in ਪੰਜਾਬ
0

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫੇਰ ਵਾਧਾ ਦਰਜ ਕੀਤਾ ਗਿਆ ਹੈ। ਇਸ ਮਹੀਨੇ 15 ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋਇਆ ਹੈ। ਅੱਜ ਪੈਟਰੋਲ 29 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਦਿੱਲੀ ਵਿੱਚ ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 85.15 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਕ੍ਰਮਵਾਰ 100.47 ਰੁਪਏ ਤੇ 92.45 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਭੋਪਾਲ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਕ੍ਰਮਵਾਰ 102.34 ਰੁਪਏ ਤੇ 93.37 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 94.25 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲੀਟਰ ਹੈ।

ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ

  • ਅੰਮ੍ਰਿਤਸਰ- 96.13 ਰੁਪਏ
  • ਬਰਨਾਲਾ-95.63 ਰੁਪਏ
  • ਬਠਿੰਡਾ-95.36 ਰੁਪਏ
  • ਫਰੀਦਕੋਟ-96.03 ਰੁਪਏ
  • ਫਾਜ਼ਿਲਕਾ-96.19 ਰੁਪਏ
  • ਫਿਰੋਜ਼ਪੁਰ-96. 29 ਰੁਪਏ
  • ਗੁਰਦਾਸਪੁਰ-96.19 ਰੁਪਏ
  • ਹੁਸ਼ਿਆਰਪੁਰ-95.67 ਰੁਪਏ
  • ਜਲੰਧਰ-95.46 ਰੁਪਏ
  • ਕਪੂਰਥਲਾ-95.61 ਰੁਪਏ
  • ਲੁਧਿਆਣਾ-95.90 ਰੁਪਏ
  • ਮਾਨਸਾ-82.85 ਰੁਪਏ
  • ਮੋਗਾ-96.26 ਰੁਪਏ
  • ਮੁਹਾਲੀ-96.44 ਰੁਪਏ
  • ਮੁਕਤਸਰ-95.84 ਰੁਪਏ
  • ਪਠਾਨਕੋਟ-96.25 ਰੁਪਏ
  • ਪਟਿਆਲਾ-95.91 ਰੁਪਏ
  • ਸੰਗਰੂਰ-95.37 ਰੁਪਏ
  • ਨਵਾਂ ਸ਼ਹਿਰ-95.83 ਰੁਪਏ
  • ਤਰਨ ਤਾਰਨ-96.09 ਰੁਪਏ

ਪੰਜਾਬ ਵਿੱਚ ਡੀਜ਼ਲ 87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਗਲੋਬਲ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਇਕ ਵਾਰ ਫਿਰ 70 ਡਾਲਰ ਪ੍ਰਤੀ ਬੈਰਲ ਹੋ ਗਈਆਂ ਹਨ। ਦੱਸ ਦੇਈਏ ਕਿ ਵੈਟ ਤੇ ਭਾੜੇ ਦੇ ਖਰਚਿਆਂ ਵਰਗੇ ਸਥਾਨਕ ਟੈਕਸਾਂ ਕਾਰਨ, ਤੇਲ ਦੀਆਂ ਕੀਮਤਾਂ ਰਾਜ ਤੋਂ ਵੱਖਰੀਆਂ ਹੁੰਦੀਆਂ ਹਨ। ਰਾਜਸਥਾਨ ਵਿਚ ਪੈਟਰੋਲ ‘ਤੇ ਵੈਟ ਸਭ ਤੋਂ ਜ਼ਿਆਦਾ ਹੈ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਹਨ।

ਤੇਲ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪਿਛਲੇ 15 ਦਿਨਾਂ ਤੋਂ ਰੋਜ਼ਾਨਾ ਔਸਤਨ ਕੀਮਤ ਤੇ ਸਟੈਂਡਰਡ ਫਿਊਲ ਦੀ ਮੁਦਰਾ ਦੀ ਦਰ ਦੇ ਅਧਾਰ ਤੇ ਕੀਮਤਾਂ ਵਿਚ ਸੋਧ ਕਰਦੀਆਂ ਹਨ।

Tags: petrolprice hikepunjabrise
Share210Tweet132Share53

Related Posts

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 24, 2026
Load More

Recent News

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.