ਵੀਰਵਾਰ, ਅਪ੍ਰੈਲ 30, 2026 08:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਦੀ ਕੋਠੀ ਘੇਰਨ ਗਏ ‘ਆਪ’ ਲੀਡਰ ਲਏ ਰਿਹਾਸਤ ‘ਚ

by propunjabtv
ਜੂਨ 3, 2021
in ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਵੱਲੋਂ ਕੈਪਟਨ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ,,ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਵੱਧ ਰਹੀ ਬੇਰੋਜ਼ਗਾਰੀ ਕਾਰਨ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ,,ਇਸ ਦੌਰਾਨ ਕੈਪਟਨ ਸਰਕਾਰ ਦੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ‘ਤੇ ਵੀ ਸਵਾਲ ਚੁਕੇ ਨੇ ,,ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ‘ਪੰਜਾਬ ਦੇ ਬੱਚਿਆਂ ਦੀ ਥਾਂ ਆਪਣੇ ਮੰਤਰੀਆਂ ਦੇ ਬੱਚਿਆਂ ਨੂੰ ਨੌਕਰੀ ਦੇ ਰਹੀ ਹੈ ,, ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹ ਤਾਂ ਕਰੋਨਾ ਮਹਾਮਾਰੀ ਦੌਰਾਨ ਵੀ ਲੋਕਾਂ ਦੀ ਸਾਰ ਲੈਣ ਦੀ ਥਾਂ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਿਧਾਇਕ ਕੁਲਤਾਰ ਸੰਧਵਾਂ ਜੈ ਕਿਸ਼ਨ ਰੋੜੀ ਅਤੇ ਅਨਮੋਲ ਗਗਨ ਮਾਨ ਸਣੇ ਹੋਰ ਆਗੂ ਵੀ ਸ਼ਾਮਲ ਸਨ। ਇਨਹਾਂ ਵੱਲੋਂ ਮੱੁਖ ਮੰਤਰੀ ਦੀ ਕਿਰਹਾਇਸ਼ ਦਾ ਘ੍ਰਿਾਓ ਕਰਨ ਦੀ ਕੋਸ਼ਿਸ਼ ਖਤਿੀ ਗਈ ਪਰ ਪੁਲਿਸ ਨੇ ਰਸਤੇ ‘ਚ ਬੈਰੀਕੇਡ ਲਗਾਏ ਹੋਏ ਸੀ ਜਦੋਂ ਆਪ ਆਗੂਆਂ ਨੇ ਬੈਰੀਕੇਡ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ੇ ਹਿਰਾਸਤ ‘ਚ ਲਿਆ।

Tags: aapCaptain'scustodyleaders
Share215Tweet134Share54

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.