ਸ਼ਨੀਵਾਰ, ਅਕਤੂਬਰ 4, 2025 02:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਖੀਮਪੁਰ ਘਟਨਾ : ਕੇਂਦਰ ਸਰਕਾਰ ਹਤਿਆਰਿਆਂ ਨੂੰ ਬਚਾਉਣ ‘ਚ ਲੱਗੀ ਹੋਈ, ਕਿਸਾਨਾਂ ਨੇ ਮੋਦੀ ਸਰਕਾਰ ਦਾ ਕੀ ਵਿਗਾੜਿਆ: ਅਰਵਿੰਦ ਕੇਜਰੀਵਾਲ

by propunjabtv
ਅਕਤੂਬਰ 6, 2021
in ਦੇਸ਼, ਪੰਜਾਬ
0

ਲਖੀਮਪੁਰ ‘ਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਕਰਾਰਾ ਹਮਲਾ ਬੋਲਿਆ ਹੈ।ਮੋਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਹਤਿਆਰਿਆਂ ਨੂੰ ਬਚਾਉਣ ‘ਚ ਜੁਟੀ ਹੋਈ ਹੇ।

ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ‘ਚ ਪੂਰੇ ਸਿਸਟਮ ਨੂੰ ਕੁਚਲ ਦਿੱਤਾ ਗਿਆ ਹੈ।ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਸਰਕਾਰ ਦਾ ਕੀ ਵਿਗਾੜਿਆ ਹੈ।ਪ੍ਰੈਸ ਕਾਨਫੰ੍ਰਸ ਕਰਕੇ ਅਰਵਿੰਦ ਨੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਰੋਕ ਤੋਂ ਬਾਅਦ ਕਈ ਹਮਲੇ ਬੋਲੇ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ” ਲਖੀਮਪੁਰ ‘ਚ ਜੋ ਵੀ ਹੋਇਆ ਦੇਸ਼ ਉਸਦੀ ਚਰਚਾ ਕਰ ਰਿਹਾ ਹੈ।ਅਜੇ ਤੱਕ ਹਤਿਆਰਿਆਂ ਨੂੰ ਕਿਉਂ ਗ੍ਰਿਫਤਾਰ ਨਹੀਂ ਕੀਤਾ ਗਿਆ।ਹਤਿਆਰਿਆਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ।ਕੇਂਦਰ ਸਰਕਾਰ ਹਤਿਆਰਿਆਂ ਨੂੰ ਬਚਾਉਣ ‘ਚ ਜੁਟੀ ਹੋਈ ਹੈ।ਲਖੀਮਪੁਰ ‘ਚ ਜੋ ਹੋਇਆ ਉਹ ਅੰਗਰੇਜ਼ੀ ਰਾਜ ਦੀ ਯਾਦ ਦਿਵਾਉਂਦੀ ਹੈ।ਕਿਸਾਨਾਂ ਨੇ ਸਰਕਾਰ ਦਾ ਕੀ ਵਿਗਾੜਿਆ ਹੈ।

Tags: arvind kejriwalCenter Governmentslams
Share198Tweet124Share50

Related Posts

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

ਪੰਜਾਬ ਸਰਕਾਰ ਵੱਲੋਂ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਸ਼ੁਰੂ ਕੀਤੇ 118 ਸਕੂਲ ਆਫ਼ ਐਮੀਨੈਂਸ

ਅਕਤੂਬਰ 3, 2025

ਜਲੰਧਰ ‘ਚ Wanted ਮੁਲਜ਼ਮ ਨੇ DSP ਨੂੰ ਕੀਤਾ ਸਨਮਾਨਿਤ: ਖੁੱਲ੍ਹੇਆਮ ਕੀਤਾ ਗਿਆ ਦੁਸਹਿਰਾ ਪ੍ਰੋਗਰਾਮ, ਡੀਐਸਪੀ ਨੇ ਕਿਹਾ – ਪਤਾ ਨਹੀਂ ਸੀ

ਅਕਤੂਬਰ 3, 2025
Load More

Recent News

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਹਿਮਾਚਲ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ: ਕਾਂਗੜਾ ‘ਚ ਸਵੇਰੇ ਮੀਂਹ ਅਤੇ ਗੜੇਮਾਰੀ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.