ਐਤਵਾਰ, ਜੂਨ 28, 2026 09:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਕਿਸਾਨ ਹਰਿਆਣਾ ਦੇ ਥਾਣਿਆਂ ਦੇ ਬਾਹਰ 4 ਘੰਟੇ ਕਰਨਗੇ ਪ੍ਰਦਰਸ਼ਨ

by propunjabtv
ਜੂਨ 7, 2021
in ਦੇਸ਼
0

ਹਰਿਆਣਾ ਦੇ ਟੋਹਾਣਾ ਦੇ ਵਿੱਚ ਰਾਕੇਸ਼ ਟਿਕੈਤ ਦੀ ਅਗਵਾਈ ਦੇ ਵਿੱਚ ਕਿਸਾਨ 2 ਦਿਨ ਤੋਂ ਥਾਣੇ ਦੇ ਬਾਹਰ ਦਿਨ ਰਾਤ ਧਰਨਾ ਦੇ ਰਹੇ ਹਨ | ASI  ਦੀ ਸ਼ਿਕਾਇਤ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਰਾਕੇਸ਼ ਟਿਕੈਤ ਸਣੇ ਕਿਸਾਨ ਸਦਰ ਥਾਣੇ ਵਿੱਚ ਲਗਾਤਾਰ ਪ੍ਰਦਰਸ਼ਨ ਕੀਤਾ,ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਕਿ ਅੱਜ ਹਰਿਆਣਾ ਦੇ ਸਾਰੇ ਥਾਣਿਆਂ ਵਿਚ 4 ਘੰਟੇ ਘਿਰਾਓ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਚਾਰ ਜ਼ਿਲ੍ਹਿਆਂ ਫਤਿਆਬਾਦ, ਹਿਸਾਰ, ਸਿਰਸਾ ਅਤੇ ਜੀਂਦ ਦੇ ਕਿਸਾਨਾਂ ਨੂੰ ਟੋਹਾਣਾ ਪਹੁੰਚਣ ਦਾ ਸੱਦਾ ਦਿੱਤਾ। ਇਸ ਤੋਂ ਉਮੀਦ ਹੈ ਕਿ ਕੱਲ੍ਹ ਵੱਡੀ ਗਿਣਤੀ ਵਿੱਚ ਕਿਸਾਨ ਟੋਹਾਣਾ ਇਕੱਠੇ ਹੋਣਗੇ।

ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਸਦਰ ਥਾਣਾ ਟੋਹਾਣਾ ਵਿਚ ਕਿਸਾਨਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਹੁਣ ਉਹ ਟੋਹਾਣਾ ਤੋਂ ਸਾਰਾ ਮਾਮਲਾ ਨਿਪਟਾਉਣ ਤੋਂ ਬਾਅਦ ਹੀ ਜਾਣਗੇ, ਚਾਹੇ ਉਸਨੂੰ ਇੱਥੇ ਕਿੰਨੇ ਦਿਨ ਵੀ ਬੈਠਣਾ ਪਏ। ਗੁਰਨਾਮ ਚਢੂਨੀ, ਯੋਗੇਂਦਰ ਯਾਦਵ, ਜੋਗਿੰਦਰ ਨੈਨ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਬਹੁਤ ਸਾਰੇ ਆਗੂ ਵੀ ਮੌਜੂਦ ਰਹੇ।

Tags: 4 hoursprotestfarmer protestharyanapolice stationrakesh tikaittohana
Share202Tweet126Share50

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ 30 ਦਿਨਾਂ ਦੀ ਪੈਰੋਲ ਹੋਈ ਖਤਮ, ਅੱਜ ਮੁੜ ਲਿਜਾਇਆ ਜਾਵੇਗਾ ਸੁਨਾਰੀਆ ਜੇਲ੍ਹ

ਜੂਨ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.