ਬੁੱਧਵਾਰ, ਮਾਰਚ 25, 2026 09:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਲਦ ਪਟੜੀ ‘ਤੇ ਆਏਗੀ ਜ਼ਿੰਦਗੀ, ਦੇਸ਼ ਹੋਣ ਲੱਗਾ Unlock

by propunjabtv
ਜੂਨ 7, 2021
in ਦੇਸ਼
0

ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਹੁਣ ਲਗਪਗ ਮੱਠੀ ਪੈ ਗਈ ਹੈ। ਨਵੇਂ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ ਤੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ। ਸੁਧਰਦੇ ਹਾਲਾਤ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਲੈ ਕੇ ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਤੋਂ ਲੈ ਕੇ ਤਾਮਿਲਨਾਡੂ ਤਕ ਕਈ ਸੂਬਿਆਂ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ‘ਚ ਸੋਮਵਾਰ ਤੋਂ ਢਿੱਲ ਦੇਣ ਦਾ ਐਲਾਨ ਕੀਤਾ ਗਿਆ ਹੈ।
ਦਿੱਲੀ ‘ਚ ਸੋਮਵਾਰ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤਕ ਬਾਜ਼ਾਰ, ਮਾਲ, ਸ਼ਾਪਿੰਗ ਕੰਪਲੈਕਸ ਸਕਦੀ ਹੈ। ਮਾਲ ਜਾਂ ਮਾਰਕੀਟ ਕੰਪਲੈਕਸ ਦੀਆਂ ਦੁਕਾਨਾਂ ਦੇ ਮਾਲਕ ਤੇ ਮੁਲਾਜ਼ਮ ਆਪਣਾ ਸ਼ਨਾਖ਼ ਤੇ ਸ਼ਰਾਬ ਦੀਆਂ ਦੁਕਾਨਾਂ ਔਡ-ਈਵਨ ਦੇ ਫਾਰਮੂਲੇ ਨਾਲ ਖੋਲ੍ਹਣਾ ਤੈਅ ਕੀਤਾ ਗਿਆ ਹੈ। ਮੈਟਰੋ ਦਾ ਸੰਚਾਲਨ ਵੀ 50 ਫ਼ੀਸਦੀ ਸਮਰੱਥਾ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਦੋ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਐੱਫਆਈਆਰ ਵੀ ਦਰਜ ਕੀਤੀ ਜਾ ਤੀ ਕਾਰਡ ਦਿਖਾ ਕੇ ਆ ਜਾ ਸਕਣਗੇ। ਗਲੀ ਮੁਹੱਲਿਆਂ ਤੇ ਸੜਕ ਦੇ ਕਿਨਾਰੇ ਵਾਲੀਆਂ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤਕ ਖੋਲ੍ਹਣ ਦੀ ਛੋਟ ਹੋਵੇਗੀ। ਸਾਰੇ ਸਰਕਾਰੀ ਦਫ਼ਤਰਾਂ ਵਿਚ ਗਰੁੱਪ-ਏ 100 ਫ਼ੀਸਦੀ ਅਧਿਕਾਰੀਆਂ ਨੇ ਦਫ਼ਤਰ ਵਿਚ ਆਉਣਾ ਹੈ, ਗਰੁੱਪ ਏ ਦੇ ਹੇਠਾਂ ਵਾਲੇ 50 ਫ਼ੀਸਦੀ ਮੁਲਾਜ਼ਮ ਦਫ਼ਤਰ ਆਉਣਗੇ। ਸਾਰੇ ਨਿੱਜੀ ਦਫ਼ਤਰ 50 ਫ਼ੀਸਦੀ ਮੁਲਾਜ਼ਮਾਂ ਨਾਲ ਖੋਲ੍ਹੇ ਜਾ ਸਕਦੇ ਹਨ। ਮੁਲਾਜ਼ਮ ਆਪਣਾ ਸ਼ਨਾਖ਼ਤੀ ਕਾਰਡ ਦਿਖਾ ਕੇ ਆ ਜਾ ਸਕਣਗੇ।
ਉੱਤਰ ਪ੍ਰਦੇਸ਼ ਦੇ ਤਿੰਨ ਜ਼ਿਿਲ੍ਹਆਂ ਨੂੰ ਛੱਡ ਕੇ ਬਾਕੀ ਜ਼ਿਿਲ੍ਹਆਂ ਵਿਚ ਕੋਰੋਨਾ ਕਰਫਿਊ ਹਟਾ ਲਿਆ ਗਿਆ ਹੈ। ਦਿੱਲੀ ਵਿਚ ਔਡ-ਈਵਨ ਦੇ ਆਧਾਰ ‘ਤੇ ਮਾਲ ਤੇ ਦੁਕਾਨਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮਹਾਰਾਸ਼ਟਰ ਨੇ ਕੋਰੋੋਨਾ ਦੇ ਸਰਗਰਮ ਮਾਮਲਿਆਂ ਦੇ ਆਧਾਰ ‘ਤੇ ਪਾਬੰਦੀਆਂ ‘ਚ ਛੋਟ ਦੀਆਂ ਪੰਜ ਸ਼੍ਰੇਣੀਆਂ ਬਣਾਈਆਂ ਹਨ।
ਹਾਲਾਂਕਿ ਕਰਨਾਟਕ, ਹਿਮਾਚਲ ਪ੍ਰਦੇਸ਼, ਸਿੱਕਮ ਤੇ ਗੋਆ ਵਰਗੇ ਕੁਝ ਸੂਬਿਆਂ ਨੇ ਮਾਹਾਮਾਰੀ ਦੀ ਸਥਿਤੀ ਨੂੰ ਦੇਖਦਿਆਂ ਲਾਕਡਾਊਨ ਤੇ ਪਾਬੰਦੀਆਂ ਨੂੰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।ਰੈਸਟੋਰੈਂਟ, ਬਾਰ, ਮਾਲ ਵਿਚ ਮੌਜੂਦ ਹੋਟਲ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤਕ 50 ਫ਼ੀਸਦੀ ਬੈਠਣ ਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਧਾਰਮਿਕ ਸਥਾਨ ਖੁੱਲ੍ਹਣਗੇ ਪਰ ਇਕ ਵਾਰ ਵਿਚ 21 ਤੋਂ ਜ਼ਿਆਦਾ ਵਿਅਕਤੀ

ਹਰਿਆਣਾ ਸਰਕਾਰ ਨੇ ਕਈ ਇਲਾਕਿਆਂ ਵਿਚ ਢਿੱਲ ਦੇਣ ਨਾਲ 14 ਜੂਨ ਤਕ ਲਾਕਡਾਊਨ ਵਧਾ ਦਿੱਤਾ ਹੈ। ਔਡ-ਈਵਨ ਦੇ ਆਧਾਰ ‘ਤੇ ਦੁਕਾਨਾਂ ਖੁੱਲ੍ਹਣਗੀਆਂ। ਇਨ੍ਹਾਂ ਦਾ ਸਮਾਂ ਸਵੇਰੇ ਨੌਂ ਵਜੇ ਤੋਂ ਸ਼ਾਮ ਛੇ ਵਜੇ ਤਕ ਕਰ ਦਿੱਤਾ ਗਿਆ ਹੈ। ਸ਼ਾਪਿੰਗ ਮਾਲ ਖੋਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤਕ ਕਰ ਦਿੱਤਾ ਗਿਆ ਹੈ। ਰੈਸਟੋਰੈਂਟ, ਬਾਰ, ਮਾਲ ਵਿਚ ਮੌਜੂਦ ਹੋਟਲ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤਕ 50 ਫ਼ੀਸਦੀ ਬੈਠਣ ਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਧਾਰਮਿਕ ਸਥਾਨ ਖੁੱਲ੍ਹਣਗੇ ਪਰ ਇਕ ਵਾਰ ਵਿਚ 21 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਹੀਂ ਹੋ ਸਕਮਗੇ। ਅੱਧੇ ਮੁਲਾਜ਼ਮਾਂ ਦੀ ਹਾਜ਼ਰੀ ਨਾਲ ਕਾਰਪੋਰੇਟ ਦਫ਼ਤਰ ਖੁੱਲ੍ਹ ਸਕਣਗੇ। ਵਿਆਹ ਤੇ ਰਸਮ ਕਿਿਰਆ ਵਿਚ 21 ਵਿਅਕਤੀਆਂ ਤੋਂ ਜ਼ਿਆਦਾ ਲੋਕ ਇਕੱਠੇ ਨਹੀਂ ਹੋ ਸਕਣਗੇ। ਕਿਸੇ ਨੂੰ ਬਾਰਾਤ ਲਿਆਉਣ ਜਾਂ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਮੱਧ ਪ੍ਰਦੇਸ਼ ਵਿਚ ਕੁਝ ਸ਼ਰਤਾਂ ਨਾਲ ਪਹਿਲੀ ਜੂਨ ਤੋਂ ਅਨਲਾਕ ਕਰ ਦਿੱਤਾ ਗਿਆ ਸੀ ਜੋ 15 ਜੂਨ ਤਕ ਜਾਰੀ ਰਹੇਗਾ। ਹਾਲਾਂਕਿ ਰਾਤ ਦਾ ਕੋਰੋਨਾ ਕਰਫਿਊ ਤੇ ਸ਼ਨਿਚਰਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਛੇ ਵਜੇ ਤਕ ਕਰਫਿਊ ਜਾਰੀ ਰਹੇਗਾ। ਛੱਤੀਸਗੜ੍ਹ ਦੇ 28 ਜ਼ਿਿਲ੍ਹਆਂ ਨੂੰ ਪਹਿਲੀ ਜੂਨ ਤੋਂ ਅਨਲਾਕ ਕਰ ਦਿੱਤਾ ਗਿਆ। ਹਾਲਾਂਕਿ ਸਾਰੇ ਕਾਰੋਬਾਰੀ ਅਦਾਰੇ ਸ਼ਾਮ ਛੇ ਵਜੇ ਤਕ ਹੀ ਖੁੱਲ੍ਹ ਰਹੇ ਹਨ। ਸਾਰੇ ਸਰਕਾਰੀ, ਗ਼ੈਰ ਸਰਕਾਰੀ ਦਫ਼ਤਰ, ਸਿਨੇਮਾ ਹਾਲ, ਮਾਲ, ਸੁਪਰ ਬਾਜ਼ਾਰ ਅੱਧੀ ਸਮਰੱਥਾ ਨਾਲ ਹੀ ਖੁੱਲ੍ਹ ਰਹੇ ਹਨ। ਐਤਵਾਰ ਨੂੰ ਪੂਰੀ ਤਰ੍ਹਾਂ ਲਾਕਡਾਊਨ ਜਾਰੀ ਹੈ। ਹਿਮਾਚਲ ਪ੍ਰਦੇਸ਼ ‘ਚ 14 ਜੂਨ ਤਕ ਕੋਰੋਨਾ ਕਰਫਿਊ ਲਾਗੂ ਹੈ।

Tags: coronacovid-19indialockdownmarkets openodd evenopen shopsunlock
Share205Tweet128Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.