ਵੀਰਵਾਰ, ਅਪ੍ਰੈਲ 2, 2026 03:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

3 ਮੈਂਬਰੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ

by propunjabtv
ਜੂਨ 10, 2021
in ਦੇਸ਼, ਪੰਜਾਬ, ਰਾਜਨੀਤੀ
0

ਨਵੀਂ ਦਿੱਲੀ,10 ਜੂਨ 2021 :ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਕਾਰਨ ਹਾਈ ਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖਗੜੇ, ਹਰੀਸ਼ ਰਾਵਤ ਤੇ ਜੀਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੇ ਅੱਜ ਸ੍ਰੀਮਤੀ ਗਾਂਧੀ ਨੂੰ ਸੌਂਪ ਦਿੱਤੀ ਗਈ।

Tags: congressCongress Committeepolitical partiespunjabreportsonia gandhisubmit
Share202Tweet126Share50

Related Posts

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026
Load More

Recent News

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.