ਵੀਰਵਾਰ, ਸਤੰਬਰ 3, 2026 08:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਂਗਰਸ ਦੇ 4 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਲੋਕ ਸਭਾ ਤੋਂ ਮੁਅੱਤਲ..

by Pro Punjab Admin
ਜੁਲਾਈ 25, 2022
in Featured News, ਦੇਸ਼, ਰਾਜਨੀਤੀ
0

Lok Sabha : ਲੋਕ ਸਭਾ ਵਿੱਚ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਮੈਂਬਰ ਸਰਕਾਰ ਨੂੰ ਘੇਰਦਿਆਂ ਨਾਅਰੇਬਾਜ਼ੀ ਕੀਤੀ ਗਈ, ਇਸ ਬਾਬਤ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ‘ਤੇ ਸਦਨ ਦੇ ਐਨ ਵਿਚਾਲੇ ਆ ਕੇ ਨਾਅਰੇਬਾਜ਼ੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਦੀ ਇਹ ਕਾਰਵਾਈ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਰਕਾਰ ਵਿਰੁੱਧ ਮਹਿੰਗਾਈ ਨੂੰ ਲੈ ਕੇ ਹੋਰ ਮੁੱਦਿਆਂ ‘ਤੇ ਕੀਤੇ ਜਾ ਰਹੇ ਭਾਰੀ ਵਿਰੋਧ ਦੇ ਵਿਚਕਾਰ ਆਈ ਹੈ, ਜੋ ਕਿ ਪਿਛਲੇ ਹਫਤੇ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਵਿਰੋਧੀ ਧਿਰਾਂ ਨੇ ਮਹਿੰਗਾਈ ਤੇ ਹੋਰਨਾਂ ਮੁੱਦਿਆਂ ’ਤੇ ਸਰਕਾਰ ਨੂੰ ਘੇਰਦਿਆਂ ਨਾਅਰੇਬਾਜ਼ੀ ਕੀਤੀ। ਰੌਲਾ-ਰੱਪਾ ਪੈਂਦਾ ਵੇਖ ਸਦਨ ਦੀ ਕਾਰਵਾਈ ਨੂੰ 3 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਸੀ ਜਦ ਸਦਨ ਜਦੋਂ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਮਹਿੰਗਾਈ ਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਅੜਈਆਂ ਰਹੀਆਂ।

ਸੰਸਦ ਦੇ ਨਵੇਂ ਸੈਸ਼ਨ ਦੇ ਛੇਵੇਂ ਦਿਨ, ਓਮ ਪ੍ਰਕਾਸ਼ ਬਿਰਲਾ ਨੇ ਸਦਨ ਦੇ ਅੰਦਰ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨੂੰ ਆਖਰੀ ਚੇਤਾਵਨੀ ਦਿੱਤੀ। “ਇਹ ਲੋਕਤੰਤਰ ਦਾ ਮੰਦਰ ਹੈ,” ਬਿਰਲਾ ਨੇ ਪ੍ਰਦਰਸ਼ਨਾਂ ਦੇ ਦੌਰਾਨ ਕਿਹਾ, ਭਾਵੇਂ ਕਿ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸੰਸਦ ਕੰਪਲੈਕਸ ਦੇ ਅੰਦਰ ਤਖ਼ਤੀਆਂ ਲੈ ਕੇ ਅਤੇ ਵਿਰੋਧ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾਈ ਗਈ ਸੀ।

ਦੂਜੇ ਪਾਸੇ ਰਾਜ ਸਭਾ ਵਿੱਚ ਵੀ ਵਿਰੋਧੀ ਧਿਰਾਂ ਨੇ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਸਰਕਾਰ ਨੂੰ ਘੇਰਿਆ।

ਵਿਰੋਧੀ ਧਿਰ ਮਹਿੰਗਾਈ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ, ਜਿਸ ਨਾਲ ਕਈ ਘਰ ਪ੍ਰਭਾਵਿਤ ਹੋਏ ਹਨ। ਪਿਛਲੇ ਹਫ਼ਤੇ ਰਾਹੁਲ ਗਾਂਧੀ ਵੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ ਸਨ।

ਇਹ ਵੀ ਜਿਕਰਯੋਗ ਹੈ ਕਿ ਓਮ ਪ੍ਰਕਾਸ਼ ਬਿਰਲਾ ਨੇ ਪਿਛਲੇ ਹਫ਼ਤੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਤਖ਼ਤੀਆਂ ਲੈ ਕੇ ਚੇਤਾਵਨੀ ਦਿੱਤੀ ਸੀ।

Tags: in parlimentLok Sabhaparliment houseraj sabha
Share206Tweet129Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.