ਸ਼ੁੱਕਰਵਾਰ, ਸਤੰਬਰ 4, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਕਰੁਣਾਲ ਪੰਡਯਾ ਬਣੇ ਪਿਤਾ, ਪਤਨੀ ਨਾਲ ਸ਼ੇਅਰ ਕੀਤੀ ਬੱਚੇ ਦੀ ਤਸਵੀਰ

by Pro Punjab Admin
ਜੁਲਾਈ 25, 2022
in ਖੇਡ
0

ਭਾਰਤ ਤੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦੇ ਕ੍ਰਿਕਟਰ ਕਰੁਣਾਲ ਪੰਡਯਾ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਪੰਖੁੜੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ ਜਿਸ ਦੀ ਜਾਣਕਾਰੀ ਕ੍ਰਿਕਟਰ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀ ਕੀਤੀ ਹੈ। ਆਲਰਾਊਂਡਰ ਨੇ 2017 ‘ਚ ਮਾਡਲ ਪੰਖੁੜੀ ਸ਼ਰਮਾ ਨਾਲ ਵਿਆਹ ਕੀਤਾ ਸੀ।

ਉਨ੍ਹਾਂ ਨੇ ਆਪਣੀ ਪਤਨੀ ਪੰਖੁੜੀ ਦੇ ਨਾਲ ਇਕ ਬੱਚੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਖ਼ੁਲਾਸਾ ਕੀਤਾ ਕਿ ਇਹ ਇਕ ਮੁੰਡਾ ਹੈ ਤੇ ਉਸ ਦਾ ਨਾਂ ਕਵਿਰ ਰਖਿਆ ਗਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਕਵਿਰ ਕਰੁਣਾਲ ਪੰਡਯਾ।

PunjabKesari

ਕਰੁਣਾਲ ਪੰਡਯਾ ਜੁਲਾਈ 2021 ‘ਚ ਸ਼੍ਰੀਲੰਕਾ ਦੇ ਖ਼ਿਲਾਫ਼ ਆਖ਼ਰੀ ਵਾਰ ਖੇਡੇ ਸਨ। ਉਨ੍ਹਾਂ ਨੇ ਅਜੇ ਤਕ ਭਾਰਤ ਲਈ 5 ਵਨ-ਡੇ ਤੇ 19 ਟੀ20 ਇੰਟਰਨੈਸ਼ਨਲ ਮੈਚ ਖੇਡੇ ਹਨ ਜਿਸ ‘ਚ ਕੁਲ 17 ਵਿਕਟਾਂ ਲਈਆਂ ਹਨ ਤੇ ਦੋਵੇਂ ਫਾਰਮੈਟਾਂ ‘ਚ 254 ਦੌੜਾਂ ਬਣਾਈਆਂ ਹਨ। ਉਹ ਹਾਲ ਹੀ ‘ਚ ਆਈ. ਪੀ. ਐੱਲ. 2022 ‘ਚ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦਾ ਹਿੱਸਾ ਸਨ ਤੇ 14 ਮੈਚਾਂ ‘ਚ 183 ਦੌੜਾਂ ਦੇ ਨਾਲ 3/19 ਦੇ ਸਰਵਸ੍ਰੇਸ਼ਠ ਤੇ 6.97 ਦੀ ਇਕੋਨਮੀ ਦੇ ਨਾਲ ਕੁਲ 10 ਵਿਕਟਾਂ ਲਈਆਂ ਸਨ।

Tags: fatherKarunal Pandyashared picture
Share202Tweet126Share51

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.