ਐਤਵਾਰ, ਅਪ੍ਰੈਲ 12, 2026 10:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SC ਨੇ 13 ਵਕੀਲਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ’ਚ ਜੱਜ ਵਜੋਂ ਨਿਯੁਕਤ ਕਰਨ ਦੀ ਕੀਤੀ ਸਿਫ਼ਾਰਸ਼

by Pro Punjab Admin
ਜੁਲਾਈ 25, 2022
in Featured, Featured News, ਪੰਜਾਬ
0

ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 13 ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਅਜਿਹੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਲਦ ਹੀ 13 ਜੱਜ ਮਿਲਣਗੇ ਅਤੇ ਖਾਲੀ ਅਸਾਮੀਆਂ ਦੀ ਗਿਣਤੀ ਵੀ ਘੱਟ ਹੋ ਜਾਵੇਗੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਿਨ੍ਹਾਂ 13 ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੁੰਗਰ, ਜਗਮੋਹਨ ਬਾਂਸਲ, ਦੀਪਕ ਮਨਚੰਦਾ, ਅਲੋਕ ਕੁਮਾਰ ਜੈਨ, ਹਰਪ੍ਰੀਤ ਸਿੰਘ ਬਰਾੜ ਅਤੇ ਕੁਲਦੀਪ ਤਿਵਾੜੀ ਦੇ ਨਾਂ ਸ਼ਾਮਲ ਹਨ।

ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਇਨ੍ਹਾਂ 13 ਨਾਵਾਂ ਨੂੰ ਮਨਜ਼ੂਰੀ ਦੇ ਕੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਭੇਜ ਦਿੱਤਾ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਜਾਵੇਗਾ।

ਇਸ ਸਮੇਂ ਹਾਈ ਕੋਰਟ ਵਿੱਚ 39 ਅਸਾਮੀਆਂ ਖਾਲੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਸ ਸਮੇਂ ਜੱਜਾਂ ਦੀ ਘਾਟ ਹੈ। ਹਾਈ ਕੋਰਟ ਵਿੱਚ ਜੱਜਾਂ ਦੀਆਂ 85 ਅਸਾਮੀਆਂ ਮਨਜ਼ੂਰ ਹਨ ਪਰ ਇਸ ਵੇਲੇ ਸਿਰਫ਼ 46 ਅਸਾਮੀਆਂ ਹੀ ਭਰੀਆਂ ਗਈਆਂ ਹਨ। ਬਾਕੀ 39 ਅਸਾਮੀਆਂ ਖਾਲੀ ਹਨ। ਹਾਈ ਕੋਰਟ ਵਿੱਚ ਪੈਂਡਿੰਗ ਕੇਸਾਂ ਦੀ ਵਧਦੀ ਗਿਣਤੀ ਮੁਸੀਬਤ ਬਣ ਰਹੀ ਸੀ ਅਤੇ ਹਾਈ ਕੋਰਟ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ। ਇਨ੍ਹਾਂ 13 ਵਕੀਲਾਂ ਦੀ ਬਤੌਰ ਜੱਜ ਨਿਯੁਕਤੀ ਤੋਂ ਬਾਅਦ ਹਾਈ ਕੋਰਟ ਵਿਚ ਜੱਜਾਂ ਦੀ ਗਿਣਤੀ ਹੋਰ ਵਧ ਜਾਵੇਗੀ।

Tags: high courtjudgeslawyersPunjab Haryana
Share205Tweet128Share51

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026
Load More

Recent News

Jeux tower rush action et stratgie sans fin 32

ਅਪ੍ਰੈਲ 12, 2026

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.