ਸ਼ਨੀਵਾਰ, ਜਨਵਰੀ 17, 2026 08:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

SAD-BSP ਨੇ ਦਲਿਤ ਭਾਈਚਾਰੇ ਖਿਲਾਫ ਟਿੱਪਣੀਆਂ ਕਰਨ ‘ਤੇ ਬਿੱਟੂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

by propunjabtv
ਜੂਨ 17, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਸਥਾਨਕ ਐਮ ਪੀ ਰਵਨੀਤ ਬਿੱਟੂ ਵੱਲੋਂ ਦਲਿਤ ਭਾਈਚਾਰੇ ਖਿਲਾਫ ਜਾਤੀਸੂਚਕ ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ’ਤੇ ਉਹਨਾਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦੀ ਸ਼ਿਕਾਇਤ ਸੌਂਪੀ।ਇਹ ਸ਼ਿਕਾਇਤ ਅਕਾਲੀ ਦਲ ਤੇ ਬਸਪਾ ਦੇ ਵਫਦ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੀ।

ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਵਫਦ ਨੇ ਮੰਗ ਕੀਤੀ ਕਿ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਲਈ ਰਵਨੀਤ ਬਿੱਟੂ ਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਵਫਦ ਨੇ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਕਿ ਬਿੱਟੂ ਦੇ ਖਿਲਾਫ ਪਹਿਲਾਂ ਹੀ ਠੋਸ ਸਬੂਤ ਮੌਜੂਦ ਹੈ ਜੋ ਜਨਤਾ ਦੇ ਵਿਚਾਰ ਹੈ ਅਤੇ ਪੁਲਿਸ ਨੂੰ ਉਸਦਾ ਸਿਰਫ ਇਸ ਕਰ ਕੇ ਬਚਾਅ ਨਹੀਂ ਕਰਨਾ ਚਾਹੀਦਾ ਕਿ ਉਹ ਕਾਂਗਰਸ ਪਾਰਟੀ ਦਾ ਹੈ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਸਪਸ਼ਟ ਹੈ ਕਿ ਬਿੱਟੂ ਨੇ ਜਾਣ ਬੁੱਝ ਕੇ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਦਲਿਤ ਭਾਈਚਾਰੇ ’ਤੇ ਚਿੱਕੜ ਉਛਾਲਿਆ ਤੇ ਪੁੱਛਿਆ ਕਿ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਅਕਾਲੀ ਦਲ ਨੇ ਗਠਜੋੜ ਤਹਿਤ ਬਸਪਾ ਨੂੰ ਕਿਉਂ ਦੇ ਦਿੱਤੀਆਂ ਹਨ। ਉਹਨਾਂ ਕਿਹਾ ਕਿ ਬਿੱਟੂ ਨੇ ਇਸਤਰੀਕੇ ਇਹ ਕਿਹਾ ਹੈ ਕਿ ਪਵਿੱਤਰ ਸੀਟਾਂ ਅਪਵਿੱਤਰ ਲੋਕਾਂ ਨੂੰ ਦੇ ਦਿੱਤੀਆਂ ਹਨ। ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਇਹ ਸੰਵਿਧਾਨ ਦੇ ਖਿਲਾਫ ਹੈ ਕਿਉਂਕਿ ਸੰਵਿਧਾਨ ਵਿਚ ਸਮਾਨਤਾ ਦੀ ਗਰੰਟੀ ਦਿੱਤੀ ਹੈ ਤੇ ਇਹ ਸਿੱਖ ਧਰਮ, ਫਲਸਫੇ ਤੇ ਸਭਿਆਚਾਰ ਦੇ ਵੀ ਉਲਟ ਹੈ।

ਡਾ. ਚੀਮਾ ਨੇ ਕਿਹਾ ਕਿ ਬਿੱਟੂ ਨੇ ਆਨੰਦਪੁਰ ਸਾਹਿਬ ਹਲਕੇ ਦੀ ਐਮ ਪੀ ਵਜੋਂ ਨੁਮਾਇੰਦੀ ਕੀਤੀ ਹੈ ਤੇ ਉਹ ਇਲਾਕੇ ਦੇ ਇਤਿਹਾਸ ਤੋਂ ਜਾਣੂ ਹਨ। ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਦਬੇ ਕੁਚਲੇ ਵਰਗ ਤੋਂ ਲੋਕਾਂ ਨੂੰ ਚੁਣ ਕੇ ਇਕ ਜਾਤੀਰਹਿਤ ਤੇ ਵਰਗਸਹਿਤ ਸਮਾਜ ਦੀ ਸਿਰਜਣਾ ਕੀਤੀ। ਆਨੰਦਪੁਰ ਸਾਹਿਬ ਵਿਖੇ ਹੀ ਗੁਰੂ ਸਾਹਿਬ ਨੇ ਉਦੋਂ ਰੰਘਰੇਟੇ ਗੁਰੂ ਕੇ ਬੇਟੇ ਉਚਾਰਿਆ ਜਦੋਂ ਭਾਈ ਜੈਤਾ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਉਹਨਾਂ ਕੋਲ ਲੈ ਕੇ ਆਏ ਸਨ। ਬਿੱਟੂ ਇਹ ਵੀ ਜਾਣਦਾ ਹੈ ਕਿ ਇਹ ਚਮਕੌਰ ਸਾਹਿਬ ਹੈ ਜਿਥੇ ਗੁਰੂ ਸਾਹਿਬ ਨੇ ਆਪਣੀ ਕਲਗੀ ਦਲਿਤ ਭਾਈਚਾਰੇ ਨੂੰ ਦਿੱਤੀ ਸੀ। ਉਹਨਾਂ ਕਿਹਾ ਕਿ ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਸਪਟ ਹੈ ਕਿ ਬਿੱਟੂ ਨੇ ਜਾਣ ਬੁੱਝ ਕੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ।

ਬਸਪਾ ਆਗੂਆਂ ਗੁਰਮੇਲ ਸਿੰਘ ਜੀ ਕੇ ਤੇ ਜੀਤ ਰਾਮ ਬਸਰਾ ਨੇ ਰਵਨੀਤ ਬਿੱਟੂ ਦੇ ਸ਼ਰਮਨਾਕ ਕਾਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਐਮ ਪੀ ਅਜਿਹੇ ਭੜਕਾਊ ਬਿਆਨਾਂ ਨਾਲ  ਸੂਬੇ ਦਾ ਮਾਹੌਲ ਖਰਾਬ ਕਰ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀਗੱਲ ਹੈ ਕਿ ਕਾਂਗਰਸ ਸਰਕਾਰ ਇਸ ਮਾਮਲੇ ਵਿਚ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਤੇ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਇਹਨਾਂ ਆਗੂਆਂ ਨੈ ਕਿਹਾ ਕਿ ਜੇਕਰ ਬਿੱਟੂ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤੇ ਉਸਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਅਕਾਲੀ ਦਲ ਤੇ ਬਸਪਾ ਨਿਆਂ ਲੈਣ ਵਾਸਤੇ ਆਪਣਾ ਸੰਘਰਸ਼ ਤੇਜ਼ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਪਵਨ ਕੁਮਾਰ ਟੀਨੂੰ, ਮਨਪ੍ਰੀਤ ਸਿੰਘ ਇਯਾਲੀ, ਐਸ ਆਰ ਕਲੇਰ, ਹਰਚਰਨ ਸਿੰਘ ਗੋਹਲਵੜੀਆ, ਰਣਜੀਤ ਸਿੰਘ ਢਿੱਲੋਂ,  ਗੁਰਮੀਤ ਸਿੰਘ ਕੁਲਕਾਰ ਤੇ ਈਸ਼ਰ ਸਿੰਘ ਮਿਹਰਬਾਨ ਵੀ ਹਾਜ਼ਰ ਸਨ।

Tags: BSPcm captaincongressRavneet BittusadShromni akali dal
Share198Tweet124Share50

Related Posts

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.