ਵੀਰਵਾਰ, ਜੁਲਾਈ 16, 2026 04:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SGPC:ਸਿੱਖ ਨੌਜਵਾਨ ਭਵਿੱਖ ਵਿਚ ਉੱਚ ਅਹੁਦਿਆਂ ਦੀ ਪ੍ਰਾਪਤੀ ਲਈ ਸਿਰਤੋੜ ਮਿਹਨਤ ਕਰਨ- ਸ਼੍ਰੋਮਣੀ ਕਮੇਟੀ ਪ੍ਰਧਾਨ

by Pro Punjab Admin
ਜੁਲਾਈ 27, 2022
in Featured News, ਪੰਜਾਬ, ਰਾਜਨੀਤੀ
0

SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ ਦੀ ਨਿਯੁਕਤੀ ਦੀ ਆਲੋਚਨਾ ਕਰਦਿਆਂ ਆਖਿਆ ਹੈ ਕਿ ਐਡਵੋਕੇਟ ਵਿਨੋਦ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਮੇਤ ਹੋਰ ਬਹੁਤ ਸਾਰੇ ਵਿਵਾਦਤ ਮਾਮਲਿਆਂ ਦੇ ਕੇਸ ਲੜ ਰਿਹਾ ਹੈ, ਇਸ ਲਈ ਉਨ੍ਹਾਂ ਦੀ ਨਿਯੁਕਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਬਿਲਕੁੱਲ ਨਿਰਪੱਖ, ਪੰਜਾਬ ਦੀਆਂ ਤਰਜੀਹਾਂ ਨੂੰ ਸਮਝਣ ਵਾਲਾ ਤੇ ਖਿਤੇ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲਾ ਹੋਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਇੱਕ ਸਿੱਖ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਗੁਰੂਆਂ ਦੇ ਨਾਮ ’ਤੇ ਵੱਸਦਾ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਰੱਦ ਕੀਤਾ ਜਾਵੇ।

 

ਇਹ ਵੀ ਪੜ੍ਹੋ :Cyber crime::ਸਾਈਬਰ ਅਪਰਾਧੀਆਂ ਦੇ ਹੌਂਸਲੇ ਬੁਲੰਦ,ਹੁਣ ਇਸ ਵੱਡੇ ਅਫ਼ਸਰ ਦਾ ਨਾਮ ਵਰਤ ਕੇ ਭੇਜੇ ਸੁਨੇਹੇ ?, ਪੜ੍ਹੋ ਖ਼ਬਰ

 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਯੋਗ ਉਚ ਅਦਲਤਾਂ ਵਿਚ ਸਿੱਖ ਜੱਜਾਂ ਦੀ ਘਟ ਰਹੀ ਗਿਣਤੀ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਚੁਣੇ ਗਏ 13 ਜੱਜਾਂ ਵਿਚ ਕੇਵਲ ਇਕ ਹੀ ਸਿੱਖ ਆ ਸਕਿਆ ਹੈ।

ਸ਼੍ਰੋਮਣ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਨੌਜਵਾਨਾਂ ਨੂੰ ਭਵਿੱਖ ਵਿਚ ਦੇਸ਼ ਦੇ ਵੱਖ ਵੱਖ ਉੱਚ ਅਹੁਦਿਆਂ ਦੀ ਪ੍ਰਾਪਤੀ ਲਈ ਸਿਰਤੋੜ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਹਰ ਖੇਤਰ ਵਿਚ ਸਿੱਖਾਂ ਦੀ ਬਕਾਇਦਾ ਨੁਮਾਇੰਦਗੀ ਬਣੀ ਰਹੇ।

 

ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ…

Tags: sgpcshiromani gurdwarashiromani gurdwara parbandhak committee
Share202Tweet126Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.