ਸ਼ਨੀਵਾਰ, ਮਈ 24, 2025 09:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Chess Olympiad 2022: ਪ੍ਰਧਾਨ ਮੰਤਰੀ ਮੋਦੀ ਅੱਜ ਚੇਨਈ ‘ਚ ਸ਼ਤਰੰਜ ਓਲੰਪੀਆਡ ਦੀ ਕਰਨਗੇ ਸ਼ੁਰੂਆਤ

by Pro Punjab Admin
ਜੁਲਾਈ 28, 2022
in Featured, Featured News, ਖੇਡ, ਦੇਸ਼
0

Chess Olympiad 2022:  ਵੀਰਵਾਰ (28 ਜੁਲਾਈ) ਭਾਰਤ ਲਈ ਖਾਸ ਦਿਨ ਹੋਣ ਜਾ ਰਿਹਾ ਹੈ, ਜਿੱਥੇ ਇੱਕ ਪਾਸੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਸ਼ੁਰੂ ਹੋ ਰਹੀਆਂ ਹਨ, ਉੱਥੇ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੂਜੇ ਪਾਸੇ ਚੇਨਈ, ਤਾਮਿਲਨਾਡੂ ਵਿੱਚ ਸ਼ਤਰੰਜ ਓਲੰਪੀਆਡ ਸ਼ੁਰੂ ਹੋ ਰਿਹਾ ਹੈ। ਚੇਨਈ ‘ਚ 44ਵਾਂ ਸ਼ਤਰੰਜ ਓਲੰਪੀਆਡ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।

ਇਹ ਵੀ ਪੜ੍ਹੋ- Birmingham 2022 Commonwealth Games Multi-sport event:ਨੀਰਜ ਚੋਪੜਾ ਕਾਮਨਵੈਲਥ ਗੇਮਜ਼ ਤੋਂ ਬਾਹਰ

ਇਹ ਓਲੰਪੀਆਡ 28 ਜੁਲਾਈ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਖਤਮ ਹੋਵੇਗਾ। ਪਹਿਲਾਂ ਇਹ ਸਮਾਗਮ ਰੂਸ ਵਿੱਚ ਹੋਣਾ ਸੀ, ਪਰ ਰੂਸ-ਯੂਕਰੇਨ ਯੁੱਧ ਕਾਰਨ ਇਸ ਨੂੰ ਮਹਾਬਲੀਪੁਰਮ, ਚੇਨਈ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਸ ਈਵੈਂਟ ਵਿੱਚ ਕੁੱਲ 2000 ਖਿਡਾਰੀ ਹਿੱਸਾ ਲੈਣਗੇ, ਜੋ ਕਿ 200 ਦੇਸ਼ਾਂ ਦੇ ਖਿਡਾਰੀ ਹਨ।

I am looking forward to being in Chennai for the inauguration of the 44th Chess Olympiad at 6 PM tomorrow evening. This is a special tournament and it is our honour that it is being held in India, that too in Tamil Nadu, which has a glorious association with chess.

— Narendra Modi (@narendramodi) July 27, 2022

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ। ਪੀਐਮ ਮੋਦੀ ਨੇ ਬੁੱਧਵਾਰ ਸ਼ਾਮ ਨੂੰ ਲਿਖਿਆ ਕਿ ਮੈਂ ਚੇਨਈ ਵਿੱਚ ਹੋਣ ਵਾਲੇ 44ਵੇਂ ਸ਼ਤਰੰਜ ਓਲੰਪੀਆਡ ਦੇ ਉਦਘਾਟਨ ਦੌਰਾਨ ਮੌਜੂਦ ਰਹਾਂਗਾ। ਇਹ ਭਾਰਤ ਲਈ ਇੱਕ ਖਾਸ ਟੂਰਨਾਮੈਂਟ ਹੈ, ਇਹ ਮਾਣ ਵਾਲੀ ਗੱਲ ਹੈ ਕਿ ਇਹ ਭਾਰਤ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਤਾਮਿਲਨਾਡੂ ‘ਚ ਇਸ ਈਵੈਂਟ ਦਾ ਹੋਣਾ ਹੋਰ ਵੀ ਖਾਸ ਹੈ, ਕਿਉਂਕਿ ਇਸ ਦਾ ਸ਼ਤਰੰਜ ਨਾਲ ਖਾਸ ਰਿਸ਼ਤਾ ਹੈ।

ਇਹ ਵੀ ਪੜ੍ਹੋ-  Kabaddi Player Dead: ਵਿਰੋਧੀ ਟੀਮ ਦੇ ਪਾਲੇ ‘ਚ ਰੇਡ ਪਾਉਣ ਗਿਆ ਸੀ ਕਬੱਡੀ ਖਿਡਾਰੀ, ਲਾਈਵ ਮੈਚ ਦੌਰਾਨ ਹੀ ਮੌਤ (ਵੀਡੀਓ)

ਚੇਨਈ ਸ਼ਤਰੰਜ ਓਲੰਪੀਆਡ ਲਈ ਤਿਆਰ

ਚੇਨਈ ਵਿੱਚ ਇਸ ਮਹਾਨ ਸਮਾਗਮ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ, ਜਿੱਥੇ ਸ਼ਹਿਰ ਦੇ ਕਈ ਹਿੱਸਿਆਂ ਨੂੰ ਸ਼ਤਰੰਜ ਦੀ ਥੀਮ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ‘ਚ ਵੱਡੇ-ਵੱਡੇ ਪੋਸਟਰਾਂ ‘ਚ ਸਮਾਗਮ ਦੇ ਲੋਗੋ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ, ਜਿਨ੍ਹਾਂ ‘ਤੇ ‘ਨੰਮਾ ਚੇਨਈ, ਨਮਾ ਚੇਜ਼’ ਲਿਖਿਆ ਹੋਇਆ ਹੈ।

ਉਦਘਾਟਨੀ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆ ਰਹੇ ਹਨ, ਅਜਿਹੇ ‘ਚ ਸ਼ਹਿਰ ‘ਚ ਸੁਰੱਖਿਆ ਵਿਵਸਥਾ ਨੂੰ ਕਾਫੀ ਸਖਤ ਰੱਖਿਆ ਗਿਆ ਹੈ। ਚੇਨਈ ‘ਚ ਕਰੀਬ 22,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। 28 ਅਤੇ 29 ਜੁਲਾਈ ਨੂੰ ਸ਼ਹਿਰ ‘ਚ ਡਰੋਨ ਉਡਾਉਣ ‘ਤੇ ਪਾਬੰਦੀ ਰਹੇਗੀ। ਪੀਐਮ ਮੋਦੀ 28 ਜੁਲਾਈ ਨੂੰ ਸ਼ਤਰੰਜ ਓਲੰਪੀਆਡ ਦਾ ਉਦਘਾਟਨ ਕਰਨਗੇ, ਉਸ ਤੋਂ ਬਾਅਦ 29 ਜੁਲਾਈ ਨੂੰ ਉਨ੍ਹਾਂ ਨੇ ਅੰਨਾ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਹਿੱਸਾ ਲੈਣਾ ਹੈ।

 

 

Tags: Chennai todayChess OlympiadChess Olympiad 2022:pm modi
Share202Tweet126Share51

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.