ਸੋਮਵਾਰ, ਮਈ 19, 2025 04:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sukhbir singh badal : ਸੁਖਬੀਰ ਬਾਦਲ ਨੇ ਲਿਆ ਵੱਡਾ ਫ਼ੈਸਲਾ,ਜਥੇਬੰਦਕ ਢਾਂਚਾ ਭੰਗ, ਪੜ੍ਹੋ ਸਾਰੀ ਖ਼ਬਰ

by Pro Punjab Admin
ਜੁਲਾਈ 28, 2022
in Featured News, ਪੰਜਾਬ, ਰਾਜਨੀਤੀ
0

Sukhbir singh badal :ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਇਸ ਬਾਬਤ ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿਹਨਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

ਜਿਕਰਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ ਵਟਾਂਦਰਾ ਕਰ ਕੇ ਇਸਨੂੰ ਪ੍ਰਵਾਨ ਕੀਤਾ ਸੀ ਤੇ ਇਸਦੀ ਸ਼ਲਾਘਾ ਵੀ ਕੀਤੀ ਸੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਫਾਰਸ਼ਾਂ ਲਾਗੁ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ।

ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ।

ਸੁਖਬੀਰ ਬਾਦਲ ਵੱਖ ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਕਰਨਗੇ।

ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ।

ਦੱਸਣਾ ਬਣਦਾ ਹੈ ਕਿ ਕਮੇਟੀ ਨੇ ਨੌਜਵਾਨਾਂ ਦੀਆਂ ਇੱਛਾਵਾਂ ਮੁਤਾਬਕ ਢਾਂਚਾ ਬਣਾਉਣ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਉਹਨਾਂ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ ਦੀ ਗੱਲ ਕੀਤੀ ਹੈ।

ਬੁਲਾਰੇ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫਨਿਆਂ ਤੇ ਟੀਚਿਆਂ ਦੇ ਨਾਲ ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ।

Tags: joining Shiromani Akali DalsadSukhbir Singh Badal
Share210Tweet131Share52

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.