ਸ਼ੁੱਕਰਵਾਰ, ਜੂਨ 6, 2025 04:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bikram Majithia: ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਫੈਸਲਾ ਰੱਖਿਆ ਰਿਜ਼ਰਵ

by Gurjeet Kaur
ਜੁਲਾਈ 29, 2022
in Featured News, ਪੰਜਾਬ
0

Bikram Majithia: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।

ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਰਿਜ਼ਰਵ ਰੱਖਿਆ ਹੈ।ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੀ ਹਾਈਕੋਰਟ ‘ਚ ਮੌਜੂਦ ਰਹੀ।ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਪਟਿਆਲਾ ਸੈਂਟਰਲ ਜੇਲ੍ਹ ‘ਚ ਬੰਦ ਹੈ।

ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ।

Tags: Bikram Majithiahigh courtjudgment reserved
Share202Tweet126Share50

Related Posts

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

RBI New Annoucement: RBI ਵਲੋਂ ਆਮ ਜਨਤਾ ਲਈ ਖੁਸ਼ਖਬਰੀ ਲੋਕਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜੂਨ 6, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.