ਸ਼ੁੱਕਰਵਾਰ, ਨਵੰਬਰ 27, 2026 01:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨੋਟਾਂ ਨਾਲ ਭਰੀ ਕਾਰ ‘ਚ ਫੜੇ 3 ਕਾਂਗਰਸੀ ਵਿਧਾਇਕ,ਪਾਰਟੀ ਨੇ ਕੀਤੇ ਮੁਅੱਤਲ..

ਝਾਰਖੰਡ ’ਚ ਭਾਜਪਾ ਦੇ 'ਅਪਰੇਸ਼ਨ ਕਮਲ' ਦਾ ਸੱਚ ਸਾਹਮਣੇ ਆਇਆ - ਕਾਂਗਰਸ

by propunjabtv
ਜੁਲਾਈ 31, 2022
in ਦੇਸ਼
0

ਪੱਛਮੀ ਬੰਗਾਲ ਦੇ ਹਾਵੜਾ ’ਚ ਤਿੰਨ ਵਿਧਾਇਕਾਂ ਨੂੰ ਭਾਰੀ ਨਕਦੀ ਸਮੇਤ ਫੜੇ ਜਾਣ ਤੋਂ ਬਾਅਦ ਕਾਂਗਰਸ ਨੇ ਝਾਰਖੰਡ ’ਚ ਭਾਜਪਾ ’ਤੇ ਆਪਣੀ ਗਠਜੋੜ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਝਾਰਖੰਡ ’ਚ ਵੀ ਉਸੇ ਤਰ੍ਹਾਂ ਕਰਨਾ ਚਾਹੁੰਦੀ ਹੈ, ਜੋ ਉਸ ਨੇ ਮਹਾਰਾਸ਼ਟਰ ਵਿੱਚ ਕੀਤਾ।

ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਦੇ ਝਾਰਖੰਡ ਵਿੱਚ ਸ਼ਨਿਚਰਵਾਰ ਰਾਤ ਨੂੰ ਪੁਲੀਸ ਨੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਰੋਕ ਲਿਆ। ਉਨ੍ਹਾਂ ਦੀ ਗੱਡੀ ‘ਚੋਂ ਕਾਫੀ ਨਕਦੀ ਬਰਾਮਦ ਹੋਈ। ਜਿਸ ਗੱਡੀ ‘ਚ ਵਿਧਾਇਕ ਇਰਫਾਨ ਅੰਸਾਰੀ, ਰਾਜੇਸ਼ ਕਚਾਪ ਅਤੇ ਨਮਨ ਬਿਕਸਲ ਕੌਂਗਰੀ ਸਵਾਰ ਸਨ,

ਇਸ ਦੌਰਾਨ ਕਾਂਗਰਸ ਨੇ ਵੱਡੀ ਰਾਸ਼ੀ ਨਾਲ ਪੱਛਮੀ ਬੰਗਾਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਆਪਣੇ ਤਿੰਨੇ ਵਿਧਾਇਕਾਂ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ

ਦੂਜੇ ਪਾਸੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, ‘ਝਾਰਖੰਡ ’ਚ ਭਾਜਪਾ ਦੇ ‘ਅਪਰੇਸ਼ਨ ਕਮਲ’ ਦਾ ਅੱਜ ਰਾਤ ਹਾਵੜਾ ‘ਚ ਪਰਦਾਫਾਸ਼ ਹੋ ਗਿਆ। ਦਿੱਲੀ ਦੇ ‘ਹਮ ਦੋ’ ਦੀ ਯੋਜਨਾ ਝਾਰਖੰਡ ਵਿੱਚ ਉਹੀ ਕਰਨ ਦੀ ਯੋਜਨਾ ਬਣਾ ਰਹੇ ਹਨ ਜੋ ਉਨ੍ਹਾਂ ਨੇ ਈ-ਡੀ (ਏਕਨਾਥ ਸ਼ਿੰਦੇ ਅਤੇ ਦੇਵੇਂਦਰ ਫੜਨਵੀਸ) ਦੀ ਮਦਦ ਨਾਲ ਮਹਾਰਾਸ਼ਟਰ ਵਿੱਚ ਕੀਤਾ।

Tags: 3 congresscongress suspendnewswest bengal
Share357Tweet223Share89

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.