ਸ਼ਨੀਵਾਰ, ਮਈ 30, 2026 06:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿਸਤਾਨ ‘ਚ ਮੀਂਹ-ਹੜ੍ਹ ਕਰਾਨ ਮ੍ਰਿਤਕਾਂ ਦੀ ਗਿਣਤੀ 320 ਤੱਕ ਪਹੁੰਚੀ, PM ਸ਼ਰੀਫ ਨੇ ਕੀਤਾ ਬਲੋਚਿਸਤਾਨ ਦਾ ਦੌਰਾ

ਪਾਕਿਸਤਾਨ 'ਚ ਮੀਂਹ-ਹੜ੍ਹ ਕਰਾਨ ਮ੍ਰਿਤਕਾਂ ਦੀ ਗਿਣਤੀ 320 ਤੱਕ ਪਹੁੰਚੀ, PM ਸ਼ਰੀਫ ਨੇ ਕੀਤਾ ਬਲੋਚਿਸਤਾਨ ਦਾ ਦੌਰਾ

by propunjabtv
ਜੁਲਾਈ 31, 2022
in ਵਿਦੇਸ਼
0

ਪਾਕਿਸਤਾਨ ‘ਚ ਮੀਂਹ ਅਤੇ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ 320 ਹੋ ਗਈ। ਇਸ ਦਰਮਿਆਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹੜ੍ਹ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਬਲੋਚਿਸਤਾਨ ਸੂਬੇ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਬਚਾਅ ਅਤੇ ਮੁੜ ਵਸੇਬੇ ਲਈ ਹਰ ਸੰਭਾਵ ਮਦਦ ਦੇਣ ਦਾ ਭੋਰਸਾ ਦਿੱਤਾ। ਬਲੋਚਿਸਤਾਨ ‘ਚ ਭਾਰੀ ਮੀਂਹ ਅਤੇ ਉਸ ਦੇ ਚੱਲਦੇ ਆਏ ਹੜ੍ਹ ਨਾਲ ਹੁਣ ਤੱਕ 127 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਕਵੇਟਾ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਮੁਖਾਤਿਬ ਸ਼ਰੀਫ ਨੇ ਦੇਸ਼ ‘ਚ ਪਿਛਲੇ ਪੰਜ ਹਫਤਿਆਂ ਤੋਂ ਜਾਰੀ ਮੀਂਹ ਅਤੇ ਹੜ੍ਹ ‘ਚ ਜਾਨ ਗੁਆਉਣ ਵਾਲਿਆਂ ਅਤੇ ਬੇਘਰ ਹੋਏ ਲੋਕਾਂ ਲਈ ਮੁਆਵਜ਼ਾ ਦੇ ਪੈਕੇਜ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ- ਸੁਨਾਮ ਲਈ CM ਮਾਨ ਵੱਲੋਂ ਐਲਾਨੇ 22.60 ਕਰੋੜ ਰੁਪਏ ਦੇ ਪ੍ਰੋਜੈਕਟ ਸਰਵਪੱਖੀ ਵਿਕਾਸ ਲਈ ਕਰਨਗੇ ਰਾਹ ਪੱਧਰਾ: ਅਮਨ ਅਰੋੜਾ

ਮੱਧ ਜੂਨ ਤੋਂ ਪੈ ਰਹੇ ਮੀਂਹ ਕਾਰਨ ਪਾਕਿਸਤਾਨ ‘ਚ ਨਦੀਆਂ ਦਾ ਪਾਣੀ ਪੱਧਰ ਵਧ ਗਿਆ ਹੈ ਪਰ ਪੁਲਾਂ ਅਤੇ ਰਾਜਮਾਰਗ ਨੂੰ ਭਾਰੀ ਨੁਕਸਾਨ ਪਹੁੰਚਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਉਥੇ, ਰੇਲ ਪਟੜੀਆਂ ਦੇ ਡੁੱਬਣ ਕਾਰਨ ਪਾਕਿਸਤਾਨ ਅਤੇ ਈਰਾਨ ਦਰਮਿਆਨ ਟਰੇਨ ਸੇਵਾ ਦੇ ਵੀ ਪ੍ਰਭਾਵਿਤ ਹੋਣ ਦੀ ਸੂਚਨਾ ਹੈ। ਸ਼ਰੀਫ ਨੇ ਕਿਹਾ ਕਿ ਬਲੋਚਿਸਤਾਨ ‘ਚ ਲਗਭਗ 13,000 ਘਰ ਜਾਂ ਤਾਂ ਅੰਸ਼ਕ ਜਾਂ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ। ਉਥੇ, ਸਿੰਧ ਸੂਬੇ ਦਾ ਸਬ ਤੋਂ ਵੱਡਾ ਸ਼ਹਿਰ ਕਰਾਚੀ ਵੀ ਮੀਂਹ ਅਤੇ ਹੜ੍ਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਉਥੇ ਹੁਣ ਤੱਕ ਘਟੋ-ਘੱਟ 70 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਿਹਤ ਮੰਤਰੀ ਦੇ ਰਵੱਈਏ ਤੋਂ ਭੜਕੀ IMA: ਕਿਹਾ- ਚੇਤਨ ਜੌੜਾਮਾਜਰਾ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਕਰਾਂਗੇ ਹੜਤਾਲ

ਰਾਸ਼ਟਰੀ ਅਤੇ ਸੂਬਾਈ ਆਫਤ ਪ੍ਰਬੰਧ ਅਥਾਰਿਟੀ (ਪੀ.ਡੀ.ਐੱਮ.ਏ.) ਮੁਤਾਬਕ, ਖੈਬਰ ਪਖਤੂਨਖਵਾ ਸੂਬੇ ‘ਚ ਵੀ ਲਗਭਗ 60 ਅਤੇ ਪੰਜਾਬ ਸੂਬੇ ‘ਚ ਵੀ ਘਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਸ਼ਰੀਫ ਨੇ ਮੀਂਹ ਅਤੇ ਹੜ੍ਹ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਕੀਤੀ ਅਤੇ ਪੀੜਤਾਂ ਨੂੰ ਸੰਘੀ ਅਤੇ ਸੂਬਾਈ ਸਰਕਾਰਾਂ ਤੋਂ ਹਰ ਸੰਭਵ ਮਦਦ ਦਾ ਵਾਅਦਾ ਕੀਤਾ ਜਿਸ ‘ਚ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਲਈ 10 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ।

Tags: deathpakistanRain-flood
Share204Tweet128Share51

Related Posts

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.