ਬੁੱਧਵਾਰ, ਜੂਨ 10, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਅੱਜ ਜ਼ਬਰਦਸਤ ਹੰਗਾਮਾ…

by propunjabtv
ਅਗਸਤ 1, 2022
in Featured News, ਦੇਸ਼, ਫੋਟੋ ਗੈਲਰੀ, ਰਾਜਨੀਤੀ
0

ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਅੱਜ ਹੰਗਾਮਾ ਕੀਤਾ ਗਿਆ। ਲੋਕ ਸਭਾ ਤੇ ਰਾਜ ਸਭਾ ਵਿੱਚ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕਰਨ ਕਾਰਨ ਸੋਮਵਾਰ ਨੂੰ ਦੋਨਾਂ ਸਦਨਾਂ ਦੀ ਕਾਰਵਾਈ ਇਕ ਵਾਰ ਮੁਤਲਵੀ ਕੀਤੇ ਜਾਣ ਬਾਅਦ ਮੁੜ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ।

ਲੋਕ ਸਭਾ ਤੇ ਰਾਜਸਭਾ ਦੀ ਕਾਰਵਾਈ 12 ਵਜੇ ਤਕ ਲਈ ਮੁਲਤਵੀ ਕੀਤੀ ਗਈ ਸੀ। ਜਿਵੇਂ ਹੀ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਲੋਕ ਸਭਾ ਦੀ ਕਾਰਵਾਈ ਚਲਾ ਰਹੇ ਰਾਜੇਂਦਰ ਅਗਰਵਾਲ ਨੇ ਅਹਿਮ ਦਸਤਾਵੇਜ਼ ਪੇਸ਼ ਕਰਾਏ। ਇਸ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕੇਂਦਰੀ ਯੂਨੀਵਰਸਿਟੀਜ਼ ਸੋਧ ਬਿਲ ਪੇਸ਼ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਅਖੀਰ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ।

ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਤੇ ਸਦਨ ਨੇ ਮੇਜ਼ ’ਤੇ ਹੱਥ ਮਾਰ ਕੇ ਤਗਮਾ ਜੇਤੂਆਂ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਸ੍ਰੀ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕਰਾਇਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਆਰੰਭ ਦਿੱਤੀ। ਵਿਰੋਧੀ ਧਿਰ ਦੇ ਆਗੂ 4 ਕਾਂਗਰਸੀ ਆਗੂਆਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਕਰ ਰਹੇ ਸਨ।

ਰਾਜਸਭਾ ਵਿੱਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਈਡੀ ਦੀ ਕਾਰਵਾਈ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਤੇ ਸਦਨ ਦੀ ਕਾਰਵਾਈ ਚਲਾ ਰਹੇ ਭੁਵਨੇਸ਼ਵਰ ਕਲੀਤਾ ਨੇ ਅਖੀਰ 12.40 ’ਤੇ ਸਦਨ ਦੀ ਕਾਰਵਾਈ ਦੋ ਵਜੇ ਤਕ ਲਈ ਮੁਲਤਵੀ ਕਰ ਦਿੱਤੀ।

Tags: Lok Sabhalok sabha newsnews nationalParliament Houseraj sabha
Share204Tweet128Share51

Related Posts

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.