ਸ਼ੁੱਕਰਵਾਰ, ਸਤੰਬਰ 25, 2026 12:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਦੇ ਸੱਦੇ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਸੱਦੀ ਮੀਟਿੰਗ

by propunjabtv
ਜੂਨ 19, 2021
in ਦੇਸ਼, ਰਾਜਨੀਤੀ
0

ਜੰਮੂ-ਕਸ਼ਮੀਰ ਦੇ ਵਿੱਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ | PM ਮੋਦੀ ਵੱਲੋਂ ਮਹਿਬੂਬਾ ਮੁਫਤੀ ਨੂੰ ਮੀਟਿੰਗ ਲਈ ਸੱਦਾ ਭੇਜਿਆ ਗਿਆ ਜਿਸ ਤੋਂ ਪਹਿਲਾ ਮਹਿਬੂਬਾ ਨੇ ਆਪਣੇ ਨੇਤਾਂਵਾਂ ਨਾਲ ਮੀਟਿੰਗ ਬੁਲਾਈ ਹੈ |ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਵਿੱਚ ਰਾਜਨੀਤਿਕ ਅਸਥਿਰਤਾ ਹੁਣ ਖ਼ਤਮ ਹੋਣ ਦੀ ਉਮੀਦ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਇੱਕ ਬੈਠਕ ਲਈ ਬੁਲਾਇਆ ਹੈ।

ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਗੈਰ ਰਸਮੀ ਸੱਦੇ ਭੇਜੇ ਗਏ ਹਨ। ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇੱਕ ਇੰਟਰਵਿਊ ਦੌਰਾਨ ਸੱਦੇ ਦੀ ਪੁਸ਼ਟੀ ਕੀਤੀ ਹੈ। ਮਹਿਬੂਬਾ ਮੁਫਤੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਮੀਟਿੰਗ ਲਈ ਇੱਕ ਗੈਰ ਰਸਮੀ ਸੱਦਾ ਮਿਲਿਆ ਹੈ ਅਤੇ ਉਹ ਪਾਰਟੀ ਨੇਤਾਵਾਂ ਨਾਲ ਇਸ ‘ਤੇ ਵਿਚਾਰ ਵਟਾਂਦਰੇ ਕਰ ਰਹੇ ਹਨ। ਸੂਤਰਾਂ ਦੇ ਅਨੁਸਾਰ ਐਤਵਾਰ ਨੂੰ ਮਹਿਬੂਬਾ ਮੁਫਤੀ ਨੇ ਪੀਡੀਪੀ ਨੇਤਾਵਾਂ ਦੀ ਇੱਕ ਬੈਠਕ ਬੁਲਾਈ ਹੈ, ਜਿਸ ਵਿੱਚ ਪੀਐਮ ਮੋਦੀ ਨਾਲ 24 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਬਾਰੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। ਇਸ ਬੈਠਕ ‘ਚ ਇਹ ਫੈਸਲਾ ਲਿਆ ਜਾਵੇਗਾ ਕਿ ਪੀਡੀਪੀ ਪ੍ਰਧਾਨਮੰਤਰੀ ਨਾਲ ਹੋਣ ਵਾਲੀ ਬੈਠਕ ਵਿੱਚ ਸ਼ਾਮਿਲ ਹੋਵੇਗੀ ਜਾਂ ਨਹੀਂ।

ਮੰਨਿਆ ਜਾਂ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ‘ਚ ਜੰਮੂ-ਕਸ਼ਮੀਰ ਦਾ ਫਿਰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਜੀਏ ਮੀਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ, “ਸਾਨੂੰ ਪ੍ਰਧਾਨ ਮੰਤਰੀ ਨਾਲ ਸਰਬ ਪਾਰਟੀ ਬੈਠਕ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜੇਕਰ ਸਾਨੂੰ ਮੀਟਿੰਗ ਲਈ ਸੱਦਾ ਮਿਲਿਆ ਤਾਂ ਅਸੀਂ ਰਾਸ਼ਟਰੀ ਨੇਤਾਵਾਂ ਨੂੰ ਸੂਚਿਤ ਕਰਾਂਗੇ। ਉਸ ਤੋਂ ਬਾਅਦ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਅਸੀਂ ਕੇਂਦਰ ਵੱਲੋ ਗੱਲਬਾਤ ਦੇ ਤਰੀਕੇ ਦੀ ਪ੍ਰਸ਼ੰਸਾ ਕਰਦੇ ਹਾਂ।”

Tags: invitationmeetingMehbooba Muftipm modi
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਸਤੰਬਰ 20, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.