ਸੋਮਵਾਰ, ਅਗਸਤ 3, 2026 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

CWG 2022 : ਭਾਰਤੀ ਪੁਰਸ਼ ਹਾਕੀ ਟੀਮ ਨੇ ਕੈਨੇਡਾ ਨੂੰ 8-0 ਨਾਲ ਹਰਾਇਆ

CWG 2022 : ਭਾਰਤੀ ਪੁਰਸ਼ ਹਾਕੀ ਟੀਮ ਨੇ ਕੈਨੇਡਾ ਨੂੰ 8-0 ਨਾਲ ਹਰਾਇਆ

by propunjabtv
ਅਗਸਤ 3, 2022
in ਖੇਡ
0

ਭਾਰਤੀ ਪੁਰਸ਼ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਪੂਲ-ਬੀ ਮੈਚ ਵਿਚ ਬੁੱਧਵਾਰ ਨੂੰ ਇਕਪਾਸੜ ਅੰਦਾਜ਼ ਵਿਚ ਕੈਨੇਡਾ ਨੂੰ ਹਰਾ ਦਿੱਤਾ। ਭਾਰਤ ਨੇ ਕੈਨੇਡਾ ਨੂੰ 5-0 ਨਾਲ ਹਰਾ ਕੇ ਪੂਲ ਸਟੇਜ ਵਿਚ ਆਪਣੀ ਦੂਜੀ ਜਿੱਤ ਦਰਜ ਕੀਤੀ। ਪਿਛਲੇ ਮੈਚ ਵਿਚ ਇੰਗਲੈਂਡ ਨੇ ਭਾਰਤ ਤੋਂ ਜਿੱਤ ਖੋਹ ਲਈ ਸੀ ਤੇ ਮੁਕਾਬਲੇ ਨੂੰ 4-4 ਨਾਲ ਡਰਾਅ ’ਤੇ ਖਤਮ ਕੀਤਾ ਸੀ ਪਰ ਇੱਥੇ ਭਾਰਤ ਕੈਨੇਡਾ ’ਤੇ ਪੂਰੀ ਤਰ੍ਹਾਂ ਨਾਲ ਹਾਵੀ ਰਿਹਾ ਤੇ ਉਸ ਨੇ ਕੈਨੇਡਾ ਨੂੰ ਇਕ ਵੀ ਗੋਲ ਨਹੀਂ ਕਰਨ ਦਿੱਤਾ।

ਭਾਰਤ ਲਈ ਹਰਮਨਪ੍ਰੀਤ ਸਿੰਘ ਤੇ ਆਕਾਸ਼ਦੀਪ ਨੇ 2-2 ਗੋਲ ਕੀਤੇ ਜਦਕਿ ਅਮਿਤ ਰੋਹਿਦਾਸ, ਲਲਿਤ ਉਪਾਧਿਆਏ, ਗੁਰਜੰਟ ਸਿੰਘ ਤੇ ਮਨਦੀਪ ਸਿੰਘ ਨੇ 1-1 ਗੋਲ ਕੀਤਾ। ਭਾਰਤ ਇਸ ਮੈਚ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਨਜ਼ਰ ਆਇਆ। ਮੈਚ ਦੇ ਸੱਤਵੇਂ ਮਿੰਟ ‘ਚ ਉਪ ਕਪਤਾਨ ਹਰਮਨਪ੍ਰੀਤ ਨੇ ਇਕ ਪੈਨਲਟੀ ਕਾਰਨਰ ਨੂੰ ਗੋਲ ‘ਚ ਬਦਲ ਦਿੱਤਾ। ਇਸ ਦੇ ਕੁਝ ਦੇਰ ਬਾਅਦ ਹੀ ਅਮਿਤ ਨੇ ਗੇਂਦ ਨੂੰ ਭਾਰਤ ਦੇ ਅੱਧ ਤੋਂ ਲਿਆਉਂਦੇ ਹੋਏ ਨੈੱਟ ਤੱਕ ਪਹੁੰਚਾਇਆ ਅਤੇ ਭਾਰਤ ਦੀ ਬੜ੍ਹਤ ਨੂੰ 2-0 ਕੀਤਾ।

ਦੂਜੇ ਕੁਆਰਟਰ ਦੇ 6ਵੇਂ ਮਿੰਟ ‘ਚ ਮੈਚ ਨੂੰ ਕੈਨੇਡਾ ਦੀ ਪਕੜ ਤੋਂ ਦੂਰ ਲਿਜਾਂਦੇ ਹੋਏ ਲਲਿਤ ਨੇ ਸ਼ਾਨਦਾਰ ਭਿੰਨਤਾਵਾਂ ਨਾਲ ਇਕ ਗੋਲ ਕੀਤਾ। ਮੈਚ ਦੇ ਅੰਤਿਮ ਪੰਜ ਮਿੰਟਾਂ ‘ਚ ਹਰਮਨਪ੍ਰੀਤ, ਮਨਦੀਪ ਅਤੇ ਆਕਾਸ਼ਦੀਪ ਨੇ ਇਕ-ਇਕ ਗੋਲ ਹੋਰ ਕਰਦੇ ਹੋਏ ਭਾਰਤ ਦੀ ਜਿੱਤ ਨੂੰ ਚਾਰ ਚੰਨ ਲਾਏ। ਹੁਣ ਭਾਰਤ ਦਾ ਮੁਕਾਬਲਾ ਵੀਰਵਾਰ 4 ਅਗਸਤ ਨੂੰ ਵੇਲਸ ਨਾਲ ਹੋਵੇਗਾ, ਜਿਸ ਨੇ ਪਿਛਲੇ ਮੈਚ ਵਿਚ ਕੈਨੇਡਾ ਨੂੰ 5-1 ਨਾਲ ਹਰਾਇਆ ਹੈ।

Tags: CWG 2022defeated CanadaIndian men's hockey team
Share201Tweet126Share50

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.